Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    3:47:03 PM

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • cm saini listened to pm modi s mann ki baat with the people of ludhiana

    CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ...

  • sudan india connection

    ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ...

  • pinkoo tv round round video

    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ, 2022)

  • Updated: 22 Nov, 2022 05:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਮੰਗਲਵਾਰ, ੭ ਮੱਘਰ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੭੦)

ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||


Tuesday, 7th Maghar (Samvat 554 Nanakshahi)    (Page: 670)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਨਵੰਬਰ, 2022)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +