Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 02, 2023

    12:04:02 AM

  • adani group big decision canceled the fpo investors money returned

    ਅਡਾਨੀ ਗਰੁੱਪ ਦਾ ਵੱਡਾ ਫ਼ੈਸਲਾ, FPO ਨੂੰ ਕੀਤਾ...

  • india vs newzealand third t20

    ਭਾਰਤ ਦੀ ਨਿਊਜ਼ੀਲੈਂਡ 'ਤੇ ਸ਼ਾਨਦਾਰ ਜਿੱਤ, 168...

  • dr amar singh s views on union budget

    ਬਜਟ ’ਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ...

  • encounter between police and gangster

    ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਬਜਟ 2023
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ, 2022)

  • Edited By Mandeep Singh,
  • Updated: 28 Nov, 2022 05:54 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ  ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਸੋਮਵਾਰ, ੧੩ ਮੱਘਰ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੬੬)

ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ  ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

DHANAASAREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||


Monday, 13th Maghar (Samvat 554 Nanakshahi)    (Page: 666)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਨਵੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜਨਵਰੀ, 2023)
  • big news  punjabi singer shri brar receiving death threats  video
    ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ...
  • ankit bansal statement on budget
    ਟੈਕਸ ਸਲੈਬ ਵਧਣ ਨਾਲ ਮੱਧਵਰਗੀ ਲੋਕਾਂ ਨੂੰ ਮਿਲੀ ਵੱਡੀ ਰਾਹਤ: ਅੰਕਿਤ ਬੰਸਲ
  • bibi jagir kaur statement on budget
    ਕੇਂਦਰੀ ਬਜਟ ਨੂੰ ਬੀਬੀ ਜਗੀਰ ਕੌਰ ਨੇ ਦੱਸਿਆ ਕਿਸਾਨ, ਮਜ਼ਦੂਰ ਤੇ ਪੰਜਾਬ ਵਿਰੋਧੀ
  • jalandhar cantonment constituency  aam aadmi party  mutual factionalism
    ਜਲੰਧਰ ਛਾਉਣੀ ਹਲਕੇ ’ਚ ਆਮ ਆਦਮੀ ਪਾਰਟੀ ਦੀ ਆਪਸੀ ਧੜੇਬੰਦੀ ਆਈ ਸਾਹਮਣੇ
  • lok sabha elections bjp strategy
    2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਮਾਸਟਰ ਪਲਾਨ, ਤਿਆਰ ਕੀਤੀ...
  • car driver dispute with asi harpreet singh on bmc chowk
    ਜਲੰਧਰ: BMC ਚੌਂਕ 'ਚ ਸਟਿੱਕਰ ਚਾਲਾਨ ਕੱਟਣ ਨੂੰ ਲੈ ਕੇ ਭੜਕਿਆ ਕਾਰ ਚਾਲਕ, ASI ਦੀ...
  • shots fired in new amrit vihar of jalandhar
    ਜਲੰਧਰ ਦੇ ਨਿਊ ਅੰਮ੍ਰਿਤ ਵਿਹਾਰ 'ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ
  • holiday announced on february 4 in jalandhar district of punjab
    ਜਲੰਧਰ ਜ਼ਿਲ੍ਹੇ 'ਚ 4 ਫਰਵਰੀ ਨੂੰ ਬੰਦ ਰਹਿਣਗੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ...
Trending
Ek Nazar
shraman health care physical weakness and illness treatment

ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਅਪਣਾਓ ਇਹ ਘਰੇਲੂ ਤੇ...

shots fired in new amrit vihar of jalandhar

ਜਲੰਧਰ ਦੇ ਨਿਊ ਅੰਮ੍ਰਿਤ ਵਿਹਾਰ 'ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

pathaan 7 day box office collection

ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਨੇ 7 ਦਿਨਾਂ ’ਚ ਕਮਾਏ 600 ਕਰੋੜ

australia  648 criminals arrested during 4 day campaign

ਆਸਟ੍ਰੇਲੀਆ : 4 ਦਿਨਾਂ ਦੀ ਮੁਹਿੰਮ ਦੌਰਾਨ 648 ਅਪਰਾਧੀ ਕੀਤੇ ਗਏ ਗ੍ਰਿਫ਼ਤਾਰ

jehri ve song in trending

ਚਰਚਾ ਦਾ ਵਿਸ਼ਾ ਬਣਿਆ ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਜ਼ਹਿਰੀ ਵੇ’

pomegranate is very beneficial for the body

ਸਰੀਰ ਲਈ ਬੇਹੱਦ ਗੁਣਕਾਰੀ ਹੈ ‘ਅਨਾਰ’, ਤਣਾਅ ਨੂੰ ਕਰੇ ਦੂਰ, ਗਰਭਵਤੀ ਔਰਤਾਂ ਜ਼ਰੂਰ...

pakistan  court sentenced accused who killed his parents by burning

ਪਾਕਿ : ਆਪਣੇ ਮਾਤਾ-ਪਿਤਾ ਨੂੰ ਸਾੜ ਕੇ ਮਾਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ

a big challenge for sunak  these workers including teachers on strike

ਸੁਨਕ ਲਈ ਵੱਡੀ ਚੁਣੌਤੀ, ਅਧਿਆਪਕਾਂ ਸਮੇਤ ਇਹ ਕਰਮਚਾਰੀ ਹੜਤਾਲ 'ਤੇ

australian authorities recovered the missing radioactive capsule

ਆਸਟ੍ਰੇਲੀਆਈ ਅਧਿਕਾਰੀਆਂ ਨੂੰ ਵੱਡੀ ਸਫਲਤਾ, ਗੁੰਮ ਹੋਇਆ ਰੇਡੀਓਐਕਟਿਵ ਕੈਪਸੂਲ ਬਰਾਮਦ

income tax not required to be paid in these 12 countries of world

ਦੁਨੀਆ ਦੇ ਇਨ੍ਹਾਂ 12 ਦੇਸ਼ਾਂ 'ਚ ਨਹੀਂ ਦੇਣਾ ਪੈਂਦਾ 'ਇਨਕਮ ਟੈਕਸ', ਪੂਰੀ ਕਮਾਈ...

benefits of dry dates

ਸਰਦੀਆਂ ’ਚ ਵਰਦਾਨ ਨੇ ‘ਛੁਹਾਰੇ’, ਸਰਦੀ-ਜ਼ੁਕਾਮ ਤੋਂ ਰਾਹਤ ਦੇਣ ਸਣੇ ਜਾਣੋ ਹੋਰ ਵੀ...

pakistan  former pm shahid khaqan abbasi resigns as pml n

ਪਾਕਿ : ਸਾਬਕਾ ਪੀ.ਐੱਮ. ਸ਼ਾਹਿਦ ਖਾਕਾਨ ਅੱਬਾਸੀ ਨੇ PML-N ਅਹੁਦੇ ਤੋਂ ਦਿੱਤਾ...

digilocker and aadhar will be used for one stop solution addressing kyc

Budget 2023: KYC ਕਰਾਉਣਾ ਹੋਇਆ ਬਹੁਤ ਹੀ ਆਸਾਨ, ਇਕ ਹੀ ਐਪ ਨਾਲ ਹੋ ਜਾਵੇਗਾ...

mobile and electric vehicles will be cheaper budget 2023

Budget 2023: ਸਸਤੇ ਹੋਣਗੇ ਸਮਾਰਟਫੋਨ, ਟੀ.ਵੀ. ਸਣੇ ਕਈ ਗੈਜੇਟਸ, ਜਾਣੋ ਕਿੰਨੀ...

kpk police statement after police line attack in pakistan

ਪੁਲਸ ਲਾਈਨ 'ਤੇ ਹਮਲੇ ਮਗਰੋਂ KPK ਪੁਲਸ ਦਾ ਵੱਡਾ ਬਿਆਨ ਆਇਆ ਸਾਹਮਣੇ

australia regulator reviewing hindenburg report on gautam adani

ਰਿਪੋਰਟਾਂ 'ਚ ਦਾਅਵਾ, ਆਸਟ੍ਰੇਲੀਆਈ ਰੈਗੂਲੇਟਰ ਅਡਾਨੀ 'ਤੇ ਹਿੰਡੇਨਬਰਗ ਰਿਪੋਰਟ ਦੀ...

mahatma gandhi  s impact on the world will never be forgotten

ਅਮਰੀਕਾ ਸਣੇ ਦੁਨੀਆ ’ਤੇ ਮਹਾਤਮਾ ਗਾਂਧੀ ਦੇ ਪ੍ਰਭਾਵ ਨੂੰ ਕਦੇ ਨਹੀਂ ਭੁਲਾਇਆ ਜਾ...

the romantics tribute series on yash chopra

ਯਸ਼ ਚੋਪੜਾ ਨੂੰ ਸ਼ਰਧਾਂਜਲੀ ਦੇਣ ਲਈ 14 ਫਰਵਰੀ ਨੂੰ ਨੈੱਟਫਲਿਕਸ ਰਿਲੀਜ਼ ਕਰੇਗਾ ‘ਦਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ, 2023)
    • todays hukamnama from sri darbar sahi
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜਨਵਰੀ, 2023)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜਨਵਰੀ, 2023)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +