Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    4:15:22 PM

  • iranian drone crashes into uk air force unit

    UK ਏਅਰਫੋਰਸ ਯੂਨਿਟ 'ਤੇ ਡਿੱਗਿਆ ਈਰਾਨੀ ਡਰੋਨ! PM...

  • heat has changed the color of crops

    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ...

  • ammy virk prays for peace as his wife daughter get stuck in uae

    UAE 'ਚ ਫਸੇ ਪੰਜਾਬੀ ਅਦਾਕਾਰ Ammy Virk ਦੀ ਪਤਨੀ...

  • stock market sensex falls 1 048 points and nifty closes at 24 865

    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1,048 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਦਸੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਦਸੰਬਰ, 2022)

  • Edited By Anmol Tagra,
  • Updated: 03 Dec, 2022 05:59 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸ਼ਨਿਚਰਵਾਰ, ੧੮ ਮੱਘਰ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੮੪)

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Saturday, 18th Maghar (Samvat 554 Nanakshahi)    (Page: 684)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਦਸੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
Trending
Ek Nazar
india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +