Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 13, 2025

    1:29:50 PM

  • cbse class 10 results declared

    ਵਿਦਿਆਰਥੀਆਂ ਦੀ ਉਡੀਕ ਖ਼ਤਮ, CBSE ਬੋਰਡ ਨੇ 10ਵੀਂ...

  • women  punjab government  bhagwant mann

    ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ...

  • attention gndu students

    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025...

  • good news for the dera beas congregation notification issued

    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ, 2022)

  • Edited By Anmol Tagra,
  • Updated: 25 Dec, 2022 06:13 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

ਐਤਵਾਰ, ੧੦ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੫੭੪-੫੭੫)

ਵਡਹੰਸੁ ਮਹਲਾ ੪ ॥

ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ । ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ । ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ ।੧।ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ । ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ।੨।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ । ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ । ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ । ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ ।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ । ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ।੩।ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ । ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ । ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ । ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ । ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ ।ਹੇ ਨਾਨਕ! (ਆਖ—) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ । ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ ।੪।੪।

WADAHANS, FOURTH MEHL:

O Lord, grant Your Grace, grant Your Grace, and let me meet the True Guru, the Giver of peace. I go and ask, I go and ask from the True Guru, about the sermon of the Lord. I ask about the sermon of the Lord from the True Guru, who has obtained the treasure of the Naam. I bow at His Feet constantly, and pray to Him; the Guru, the True Guru, has shown me the Way. He alone is a devotee, who looks alike upon pleasure and pain; he is imbued with the Name of the Lord, Har, Har. O Lord, grant Your Grace, grant Your Grace, and let me meet the True Guru, the Giver of peace. || 1 || Listen as Gurmukh, listen as Gurmukh, to the Naam, the Name of the Lord; all egotism and sins are eradicated. Chanting the Name of the Lord, Har, Har, chanting the Name of the Lord, Har, Har, the troubles of the world vanish. Those who worship and adore the Name of the Lord, Har, Har, are rid of their suffering and sins. The True Guru has placed the sword of spiritual wisdom in my hands; I have overcome and slain the Messenger of Death. The Lord God, the Giver of peace, has granted His Grace; I am rid of pain, sin and disease. Listen as Gurmukh, listen as Gurmukh, to the Naam, the Name of the Lord; all egotism and sins are eradicated. || 2 || Chanting the Name of the Lord, Har, Har, chanting the Name of the Lord, Har, Har, is pleasing to my mind. Speaking as Gurmukh, speaking as Gurmukh, chanting and meditating, all disease is eradicated. Chanting and meditating as Gurmukh, all disease is eradicated, and the body becomes free of disease. Night and day, remain absorbed in the intuitive poise of Samaadhi; meditate on the Lord, the profound, unfathomable Lord. Whether of high or low social status, one who meditates on the Naam obtains the supreme treasure. Chanting the Name of the Lord, Har, Har, chanting the Name of the Lord, Har, Har, is pleasing to my mind. || 3 || Grant Your Grace, grant Your Grace, Lord, and save me. I am a sinner, I am a worthless sinner, I am meek, but I am Yours, Lord. I am a worthless sinner, and I am meek, but I am Yours; I seek Your Sanctuary, O Merciful Lord. You are the Destroyer of pain, the Giver of absolute peace; I am a stone — please carry me across and save me. Meeting the True Guru, servant Nanak has obtained the subtle essence of the Lord; through the Naam, the Name of the Lord, he is saved. Grant Your Grace, grant Your Grace, Lord, and save me. || 4 || 4 ||

Sunday, 10th Poh (Samvat 554 Nanakshahi)    (Page: 574-575)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਦਸੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • attention gndu students
    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
  • good news for the dera beas congregation notification issued
    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
  • pm modi visited adampur airbase
    ਅਚਾਨਕ ਆਦਮਪੁਰ ਏਅਰਬੇਸ ਪੁੱਜਣ ਮਗਰੋਂ PM ਮੋਦੀ ਦਾ ਪਹਿਲਾ ਬਿਆਨ
  • big relief will now be available in punjab
    ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pm modi went to the adampur air base
    ਪੰਜਾਬ ਪਹੁੰਚੇ PM ਮੋਦੀ, ਹਵਾਈ ਫ਼ੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ
  • punjab schools decision
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ...
  • re scheduled trains delayed for 15 hours
    15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ, ਯਾਤਰੀਆਂ ਨੂੰ ਕਰਨੀ ਪੈ ਰਹੀ ਲੰਮੀ...
  • drones spotted in jalandhar
    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ
Trending
Ek Nazar
good news for the dera beas congregation notification issued

ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

big relief will now be available in punjab

ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +