Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    6:30:40 PM

  • 11 crore proerpty seized

    'ਝੁੱਗੀ ਵਾਲੇ' ਦੀ 11 ਕਰੋੜ ਦੀ ਪ੍ਰਾਪਰਟੀ ਕੁਰਕ,...

  • dalit sikh face central government sikh face

    ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ...

  • power will remain off in many areas of punjab tomorrow

    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ...

  • attackers arrested in immigrants case

    ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਚੜ੍ਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ, 2023)

  • Updated: 21 Jan, 2023 05:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸ਼ਨਿਚਰਵਾਰ, ੮ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੧੯)


ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਿਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵੱਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਿਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜਿਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

 SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Saturday, 8th Maagh (Samvat 554 Nanakshahi)    (Page: 619)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +