Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    3:55:08 PM

  • punjab tehsildar video

    ਪੰਜਾਬ: ਤਹਿਸੀਲਦਾਰ ਦੇ ਪਾੜ'ਤੇ ਕਪੜੇ! ਸਰਕਾਰੀ...

  • situation in nepal

    ਨੇਪਾਲ ਹੜ੍ਹ : ਲਾਸ਼ਾਂ ਨਾਲ ਭਰ ਗਏ ਮੁਰਦਾਘਰ ! ਸਟੋਰ...

  • security concern about imran khan

    ਇਮਰਾਨ ਖਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ! ਪੁੱਤਰਾਂ...

  • punjab politics rakhar punya

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ, 2023)

  • Updated: 23 Jan, 2023 05:57 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥


ਸੋਮਵਾਰ, ੧੦ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੮੫)


ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜਿਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜਿਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜਿਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜਿਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਿਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਿਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਿਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਿਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ, ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||


Monday, 10th Maagh (Samvat 554 Nanakshahi)    (Page: 685)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • lecturer neha  s murder case  accused husband and mother in law remanded
    ਲੈਕਚਰਾਰ ਨੇਹਾ ਕਤਲ ਦੇ ਮਾਮਲੇ 'ਚ ਵੱਡੀ ਅਪਡੇਟ, ਮੁਲਜ਼ਮ ਪਤੀ ਤੇ ਸੱਸ 4 ਦਿਨ ਦੇ...
  • businessman loses 6 lakh after two car collision
    ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
  • mp sarabjit singh khalsa s health deteriorated admitted to jalandhar hospital
    MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ...
  • timings changes of 7 trains
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
  • jalandhar gymkhana club elections
    ਜਲੰਧਰ ਜਿਮਖਾਨਾ ਕਲੱਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ...
  • patients visiting jalandhar civil hospital were disturbed due to the strike
    ਹੜਤਾਲ ਕਾਰਨ ਜਲੰਧਰ ਸਿਵਲ ਹਸਪਤਾਲ ਆਉਣ ਵਾਲੇ ਲਗਭਗ 1000 ਮਰੀਜ਼ ਹੋਏ ਪ੍ਰੇਸ਼ਾਨ
  • punjab weather s new released weather department alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
  • political conferences in amritsar occasion of rakhad punya jor mela
    ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
Trending
Ek Nazar
norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

trial on khalid sheikh mohammed

ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

side effect of cancer medicine  famous actress had to undergo surgery

ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

water crisis

ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

la tomatina in spain

ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

congress mla suspended haryana vidhan sabha speaker

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

punjabi singer ravinder grewal falls victim to rs 92 lakh fraud

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

girl hit inside her home by gym trainer

ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

build nuclear micro reactors

2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

this famous actress wants to become a mother without getting married

ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

nepal tibet flood disaster

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +