Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 07, 2023

    12:26:38 AM

  • harsimrat badal took sharp aim bjp over the release of captive singhs

    ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਸਿਮਰਤ ਬਾਦਲ...

  • advocate dhami statement on pakistan incident

    ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ...

  • shraman health care physical weakness and illness treatment

    ਹੁਣ ਲਓ Gupt Gyan ਦੀ ਖ਼ਾਸ ਜਾਣਕਾਰੀ

  • big news jalandhar shots were fired at father and son

    ਜਲੰਧਰ ਤੋਂ ਵੱਡੀ ਖ਼ਬਰ, ਘਰ ’ਚ ਵੜ ਪਿਓ-ਪੁੱਤ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜਨਵਰੀ, 2023)

  • Edited By Manoj,
  • Updated: 25 Jan, 2023 06:02 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਬੁੱਧਵਾਰ, ੧੨ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੭੦)

 

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||


Wednesday, 12th Maagh (Samvat 554 Nanakshahi)    (Page: 670)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਫਰਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜਨਵਰੀ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ, 2023)
  • young man committed suicide
    ਚੂਹੜਵਾਲੀ 'ਚ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਲਿਆ ਫਾਹਾ
  • big news jalandhar shots were fired at father and son
    ਜਲੰਧਰ ਤੋਂ ਵੱਡੀ ਖ਼ਬਰ, ਘਰ ’ਚ ਵੜ ਪਿਓ-ਪੁੱਤ ’ਤੇ ਚਲਾਈਆਂ ਗੋਲ਼ੀਆਂ
  • cm mann met with businessmen
    CM ਮਾਨ ਨੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ, ਕਿਹਾ - ਪੰਜਾਬ ’ਚ ਸਨਅਤਕਾਰਾਂ ਦੀ...
  • top 10 news jagbani
    ਮੰਤਰੀ ਬੈਂਸ ਵੱਲੋਂ ਗ਼ੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ, MP ਪ੍ਰਨੀਤ ਕੌਰ...
  • bjp president ashwani sharma statement
    ਬੇਅਦਬੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ...
  • aap has given big responsibility to two mlas of punjab
    ਪੰਜਾਬ ਦੇ ਦੋ ਵਿਧਾਇਕਾਂ ਨੂੰ 'ਆਪ' ਨੇ ਸੌਂਪੀ ਵੱਡੀ ਜ਼ਿੰਮੇਵਾਰੀ
  • fake billing case jalandhar
    ‘ਜਗ ਬਾਣੀ’ ਨੇ 1 ਸਾਲ ਪਹਿਲਾਂ ਹੀ ਕਰ ਦਿੱਤਾ ਸੀ ਕਰੋੜਾਂ ਰੁਪਏ ਦੇ ਫਰਜ਼ੀ ਬਿਲਿੰਗ...
  • punjab police strict against drug mafia
    ਡਰੱਗ ਮਾਫ਼ੀਆ ਨੂੰ ਫੜਨ ਲਈ ਅਸਮਾਨ ਤੋਂ ਲੈ ਕੇ ਸਮੁੰਦਰ ਤੱਕ ਐਕਸ਼ਨ 'ਚ ਪੰਜਾਬ...
Trending
Ek Nazar
shraman health care physical weakness and illness treatment

ਹੁਣ ਲਓ Gupt Gyan ਦੀ ਖ਼ਾਸ ਜਾਣਕਾਰੀ

maoists killed bjp leader

ਨਕਸਲੀਆਂ ਨੇ ਪਰਿਵਾਰ ਦੇ ਸਾਹਮਣੇ ਭਾਜਪਾ ਨੇਤਾ ਦਾ ਕੀਤਾ ਕਤਲ

65 year old man marries 23 year old woman in up

65 ਸਾਲਾ ਸ਼ਖ਼ਸ ਨੇ 23 ਸਾਲਾ ਕੁੜੀ ਨਾਲ ਕਰਵਾਇਆ ਵਿਆਹ, 6 ਧੀਆਂ ਦਾ ਪਿਓ ਹੈ ਲਾੜਾ

pathaan creates history

‘ਪਠਾਨ’ ਨੇ ‘ਦੰਗਲ’ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ, ਜੋ ਹੁਣ ਤਕ ਕੋਈ ਬਾਲੀਵੁੱਡ...

didn t get married because of love for nature

ਕੁਦਰਤ ਨਾਲ ਪਿਆਰ ਕਰਕੇ ਰਿਹਾ ਕੁਆਰਾ, ਹੁਣ ਤੱਕ 8 ਲੱਖ ਬੂਟੇ ਲਗਾ ਚੁੱਕੈ ਇਹ ਸ਼ਖ਼ਸ

canada new information come out about 3 companions of dhadi group

ਕੈਨੇਡਾ ਪਹੁੰਚ ਫ਼ਰਾਰ ਹੋਏ ਢਾਡੀ ਜਥੇ ਦੇ 3 ਸਾਥੀਆਂ ਬਾਰੇ ਨਵੀਂ ਜਾਣਕਾਰੀ ਆਈ...

indian musician ricky kej created history by winning 3 grammy awards

3 ਵਾਰ ਗ੍ਰੈਮੀ ਪੁਰਸਕਾਰ ਜਿੱਤ ਕੇ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਰਚਿਆ ਇਤਿਹਾਸ

pakistan musharraf will be handed over to karachi

ਪਾਕਿਸਤਾਨ : ਮੁਸ਼ੱਰਫ ਨੂੰ ਕਰਾਚੀ 'ਚ ਕੀਤਾ ਜਾਵੇਗਾ ਸਪੁਰਕ-ਏ-ਖਾਕ

tv actress urvashi dholakia road accident

ਸੜਕ ਹਾਦਸੇ ’ਚ ਵਾਲ-ਵਾਲ ਬਚੀ ਟੀ. ਵੀ. ਅਦਾਕਾਰਾ ਉਰਵਸ਼ੀ ਢੋਲਕੀਆ

fire damages buddhist temple in australia

ਆਸਟ੍ਰੇਲੀਆ ਬੋਧੀ ਮੰਦਰ 'ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ (ਤਸਵੀਰਾਂ)

bsnl recharge plan rs 107 with 60 days validity

BSNL ਦੇ ਇਸ ਪਲਾਨ ਅੱਗੇ Jio-Airtel ਵੀ ਫੇਲ੍ਹ! ਘੱਟ ਕੀਮਤ 'ਚ ਮਿਲਣਦੇ ਹਨ ਇਹ...

increased problems of indian students due to inflation in uk

ਯੂਕੇ 'ਚ ਮਹਿੰਗਾਈ ਕਾਰਨ ਭਾਰਤੀ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ, ਬਣੇ ਇਹੋ...

musharraf  s body to be brought to pakistan  news

ਮੁਸ਼ੱਰਫ਼ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਪਾਕਿਸਤਾਨ

avni became india s first woman fighter pilot

ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ 'ਚ ਵਿਖਾਈ ਤਾਕਤ, ਵਧਾਇਆ...

australia teenage victim of fatal shark attack

ਆਸਟ੍ਰੇਲੀਆ : ਸ਼ਾਰਕ ਨੂੰ ਡਾਲਫਿਨ ਸਮਝ ਨਾਬਾਲਗਾ ਨੇ ਨਦੀ 'ਚ ਮਾਰੀ ਛਾਲ, ਗੁਆਈ ਜਾਨ

mika singh congratulated sid kiara on their marriage a day before

ਮੀਕਾ ਸਿੰਘ ਨੇ ਇਕ ਦਿਨ ਪਹਿਲਾਂ ਹੀ ਦੇ ਦਿੱਤੀਆਂ ਸਿਧਾਰਥ ਤੇ ਕਿਆਰਾ ਨੂੰ ਵਿਆਹ...

pathaan box office collection

ਤੇਜ਼ੀ ਨਾਲ ਹਿੰਦੀ ਭਾਸ਼ਾ ’ਚ 400 ਕਰੋੜ ਕਮਾਉਣ ਵਾਲੀ ਫ਼ਿਲਮ ਬਣੀ ‘ਪਠਾਨ’, ਜਾਣੋ...

government banned more than 200 chinese apps

ਚੀਨ 'ਤੇ ਫਿਰ ਡਿਜੀਟਲ ਸਰਜੀਕਲ ਸਟ੍ਰਾਈਕ, ਸਰਕਾਰ ਨੇ ਬੈਨ ਕੀਤੇ 200 ਤੋਂ ਵੱਧ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ, 2023)
    • todays hukamnama from sri darbar sahi
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ, 2023)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +