Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:34:32 PM

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • entry of women commission in lpu controversy  notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ, 2023)

  • Updated: 28 Jan, 2023 05:58 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥


ਸ਼ਨਿਚਰਵਾਰ, ੧੫ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੪੧)


ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਵਾਂਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਯਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ਼ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵੱਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ, ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।

SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||


Saturday, 15th Maagh (Samvat 554 Nanakshahi)    (Page: 641)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • entry of women commission in lpu controversy  notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +