Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 25, 2023

    4:03:49 PM

  • jai sodhi president in canada university

    ਮੋਹਾਲੀ ਦਾ ਜੈ ਸੋਢੀ ਦੂਜੀ ਵਾਰ ਬਣਿਆ ਕੈਨੇਡਾ...

  • ayurvedic physical illness treament by roshan health care

    ਗੁਪਤ ਰੋਗਾਂ ਲਈ ਬਹੁਤ ਲਾਹੇਵੰਦ ਹੋ ਰਿਹੈ ਇਹ ਦੇਸੀ...

  • amritpal s passport is missing from home

    ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ,...

  • toll plaza prices national highway

    ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਕੈਨੇਡਾ ਇਮੀਗ੍ਰੇਸ਼ਨ ਫਰਾਡ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ, 2023)

  • Edited By Manoj,
  • Updated: 30 Jan, 2023 06:08 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਸੋਮਵਾਰ, ੧੭ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੯੦)

 

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਿਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣਗਾਨ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦਿੰਦਾ ਹੈ ਅਤੇ ਆਤਮਿਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦਿੰਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੇ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਿਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਿਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਿਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜਿਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਿਰ ਜਦੋਂ ਇਥੋਂ ਤੁਰਦਾ ਹੈ ਤਾਂ ਪਛਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾਂ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਿਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਿਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਿਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||


Monday, 17th Maagh (Samvat 554 Nanakshahi)    (Page: 690)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ, 2023)
  • time wasted due to continuous disruption in the parliament
    ਬੀਤੇ ਕਈ ਸਾਲਾਂ ਤੋਂ ਸੰਸਦ ’ਚ ਲਗਾਤਾਰ ਵਿਘਨ ਨਾਲ ਬਰਬਾਦ ਹੋਣ ਵਾਲਾ ਸਮਾਂ ਦੇਸ਼...
  • cm bhagwant mann and arvind kejriwal visit dera sachkhand ballan
    ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ CM ਮਾਨ ਤੇ ਕੇਜਰੀਵਾਲ, 25 ਕਰੋੜ ਦੀ ਲਾਗਤ ਵਾਲੇ...
  • amritpal s passport is missing from home
    ਫਰਾਰ ਚੱਲ ਰਹੇ ਅੰਮ੍ਰਿਤਪਾਲ ਦੀ ਭਾਲ ’ਚ ਲੱਗੀ ਪੁਲਸ, ਘਰੋਂ ਪਾਸਪੋਰਟ ਵੀ ਹੋਇਆ ਗਾਇਬ
  • uncle sukhchain singh ex cop amritpal singh knew functioning of police force
    ਅੰਮ੍ਰਿਤਪਾਲ ਦੇ ਚਾਚੇ ਬਾਰੇ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ...
  • 4 arrested for vandalizing cars and motorcycles parked in bhargo camp
    ਭਾਰਗੋ ਕੈਂਪ ’ਚ ਖੜ੍ਹੀਆਂ ਕਾਰਾਂ ਤੇ ਮੋਟਰਸਾਈਕਲਾਂ ਦੀ ਭੰਨਤੋੜ ਕਰਨ ਵਾਲੇ 4...
  • third party agency caught irregularities after checking the works of smart city
    ਥਰਡ ਪਾਰਟੀ ਏਜੰਸੀ ਨੇ ਸਮਾਰਟ ਸਿਟੀ ਦੇ ਕੰਮਾਂ ਦੀ ਜਾਂਚ ਕਰਕੇ ਗੜਬੜੀਆਂ ਫੜੀਆਂ,...
  • get uk sure short visa without interview
    ਬਿਨਾਂ ਇੰਟਰਵਿਊ ਦੇ ਲਓ UK ਦਾ Sure Short Visa, ਜਲਦੀ ਕਰੋ ਅਪਲਾਈ
  • amritpal s supporters were also working to brainwash the youth
    ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ...
Trending
Ek Nazar
akshay kumar was injured during the shooting of the film

ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ ਹੋਏ ਅਕਸ਼ੇ ਕੁਮਾਰ, ਐਕਸ਼ਨ ਸੀਨ ਕਰ ਰਹੇ ਸਨ ਸ਼ੂਟ

actress nilu kohli husband passes away

ਮਸ਼ਹੂਰ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਦੀ ਬਾਥਰੂਮ ’ਚ ਮਿਲੀ ਲਾਸ਼

european clocks will be one hour ahead

ਇਸ ਦਿਨ ਤੋਂ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ ਇਕ ਘੰਟਾ ਅੱਗੇ, ਜਾਣੋ ਵਜ੍ਹਾ

apart from chameleons many creatures change their body color

ਅਜਬ-ਗਜ਼ਬ : ਗਿਰਗਿਟ ਤੋਂ ਇਲਾਵਾ ਵੀ ਕਈ ਜੀਵ ਬਦਲਦੇ ਹਨ ਆਪਣੇ ਸਰੀਰ ਦਾ ਰੰਗ

little guest came to mark zuckerberg s house shared photo social media

ਮਾਰਕ ਜ਼ੁਕਰਬਰਗ ਦੇ ਘਰ ਆਇਆ ਨੰਨ੍ਹਾ ਮਹਿਮਾਨ, ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ...

massive data breach targeting 1 2 crore whatsapp 17 lakh facebook india

ਦੇਸ਼ ਦਾ ਸਭ ਤੋਂ ਵੱਡਾ ਡਾਟਾ ਲੀਕ: 1.2 ਕਰੋੜ ਵਟਸਐਪ ਤੇ 17 ਲੱਖ ਫੇਸਬੁਕ ਯੂਜ਼ਰਜ਼...

obcs will take revenge from rahul gandhi for insulting modis jp nadda

ਰਾਹੁਲ ਨੇ ਓ.ਬੀ.ਸੀ. ਸਮਾਜ ਦਾ ਅਪਮਾਨ ਕੀਤਾ, ਹੰਕਾਰ 'ਚ ਨਹੀਂ ਮੰਗ ਰਹੇ ਮਾਫੀ :...

sc overrules 2011 precedents mere membership of unlawful organization

UAPA ਕਾਨੂੰਨ 'ਤੇ SC ਦਾ ਵੱਡਾ ਫੈਸਲਾ, ਗੈਰਕਾਨੂੰਨੀ ਸੰਗਠਨ ਦਾ ਮੈਂਬਰ ਹੋਣਾ ਵੀ...

mahatma gandhi statue defaced with pro khalistan graffiti in ontario

ਕੈਨੇਡਾ 'ਚ ਖਾਲਿਸਤਾਨੀ ਸਮਰਥਕਾਂ ਨੇ ਤੋੜਿਆ ਮਹਾਤਮਾ ਗਾਂਧੀ ਦਾ ਬੁੱਤ

anushka sharma virat kohli sevva foundation

ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ‘ਸੇਵਾ’ ਨਾਂ ਦੀ ਗੈਰ-ਲਾਭਕਾਰੀ ਪਹਿਲ ਦੀ ਕੀਤੀ...

politics heats up after the cancellation of rahul gandhi

ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ 'ਤੇ ਗਰਮਾਈ ਸਿਆਸਤ, ਪ੍ਰਿਯੰਕਾ ਗਾਂਧੀ ਨੇ...

nine migrants found hiding in truck in serbia

ਸਰਬੀਆ 'ਚ ਟਰੱਕ 'ਚ ਮਿਲੇ ਲੁਕੇ 9 ਪ੍ਰਵਾਸੀ

death of a person due to drug overdose at tanda

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਟਾਂਡਾ ਵਿਖੇ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

director pradeep sarkar passes away

‘ਪਰਿਣੀਤਾ’ ਫ਼ਿਲਮ ਦੇ ਡਾਇਰੈਕਟਰ ਪ੍ਰਦੀਪ ਸਰਕਾਰ ਦਾ 67 ਸਾਲ ਦੀ ਉਮਰ ’ਚ ਦਿਹਾਂਤ

bheed star cast interview

‘ਭੀੜ’ ਲਾਕਡਾਊਨ ਦੇ ਅਜਿਹੇ ਦੌਰ ਦੀ ਕਹਾਣੀ, ਜੋ ਸਾਡੇ ਸਾਰਿਆਂ ਲਈ ਕਾਫ਼ੀ ਮੁਸ਼ਕਲ ਸੀ’

new zealand to spend 4 million to help teenagers recover from breakups

ਇਸ ਦੇਸ਼ ਨੇ ਨੌਜਵਾਨਾਂ ਨੂੰ 'ਬ੍ਰੇਕਅੱਪ' ਤੋਂ ਉਭਰਨ 'ਚ ਮਦਦ ਲਈ ਜਾਰੀ ਕੀਤਾ ਕਰੋੜਾਂ...

5 indian seafarers kept under judicial custody in iran to return to india today

ਈਰਾਨ 'ਚ ਤਿੰਨ ਸਾਲਾਂ ਤੋਂ ਫਸੇ 5 ਭਾਰਤੀ ਅੱਜ ਪਰਤਣਗੇ ਵਤਨ, ਬਿਨਾਂ ਦੋਸ਼ 403 ਦਿਨ...

us canada reach deal on decades old asylum agreement

ਅਮਰੀਕਾ-ਕੈਨੇਡਾ ਸ਼ਰਨ ਸਮਝੌਤੇ 'ਤੇ ਹੋਏ ਸਹਿਮਤ, ਵੱਡੀ ਗਿਣਤੀ 'ਚ ਪ੍ਰਭਾਵਿਤ ਹੋਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਾਰਚ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਾਰਚ, 2023)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +