Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    7:59:34 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਫਰਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਫਰਵਰੀ, 2023)

  • Updated: 01 Feb, 2023 05:57 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ਦੁਤੁਕੀ ॥

ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥


ਬੁੱਧਵਾਰ, ੧੯ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੩੮)


ਸੋਰਠਿ ਮਹਲਾ ੩ ਦੁਤੁਕੀ ॥

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦਿੰਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਿਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਿਸ਼ ਪ੍ਰਾਪਤ ਕਰ ਰਿਹਾ ਹਾਂ ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮।੨।

SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||


Wednesday, 19th Maagh (Samvat 554 Nanakshahi)    (Page: 638)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜਨਵਰੀ, 2023)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +