Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    10:38:48 AM

  • big weather warning for these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • suspense continues over the new leadership of punjab congress

    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ...

  • iran us conflict

    ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ...

  • big trouble for thousands of punjab board students

    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ, 2023)

  • Updated: 08 Feb, 2023 06:03 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੇ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਬੁੱਧਵਾਰ, ੨੬ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੫੬੯)

ਵਡਹੰਸੁ ਮਹਲਾ ੩ ॥
ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧। ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ । ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ । ਹੇ ਨਾਨਕ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪੇ੍ਰਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ ਨਾਨਕ! (ਆਖ—) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।

WADAHANS, THIRD MEHL:
O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 || O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 || O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 || O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment — they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3 ||

Wednesday, 26th Maagh (Samvat 554 Nanakshahi)    (Page: 569)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ, 2023)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +