Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    3:40:44 AM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ, 2023)

  • Updated: 17 Feb, 2023 05:32 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ: ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸ਼ੁੱਕਰਵਾਰ, ੫ ਫੱਗਣ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੪੬)

ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Friday, 5th Phalgun (Samvat 554 Nanakshahi)    (Page: 646)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +