Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 09, 2023

    8:37:57 PM

  • president draupadi murmu concludes visit to suriname and serbia

    ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੂਰੀਨਾਮ ਤੇ ਸਰਬੀਆ...

  • punjab government  s big initiative regarding anganwadi centers

    ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ...

  • vigilance chief ips virender kumar got additional charge handle responsibility

    ਵਿਜੀਲੈਂਸ ਚੀਫ਼ IPS ਵਰਿੰਦਰ ਕੁਮਾਰ ਨੂੰ ਮਿਲਿਆ...

  • ayurvedic physical illness treament by roshan health care

    ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਜਾਣਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਖੇਤੀਬਾੜੀ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ, 2023)

  • Edited By Mandeep Singh,
  • Updated: 26 Mar, 2023 05:27 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 3 ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥1॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥2॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥3॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥4॥3॥

ਐਤਵਾਰ, 13 ਚੇਤ (ਸੰਮਤ 555 ਨਾਨਕਸ਼ਾਹੀ)    (ਅੰਗ: 664)

ਧਨਾਸਰੀ ਮਹਲਾ 3 ॥
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।1। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।2। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।3। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।4।3।

DHANAASAREE, THIRD MEHL:
Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Sunday, 13th Chayt (Samvat 555 Nanakshahi)    (Page: 664)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ, 2023)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ, 2023)
  • travel agent arrested for cheating in the name of sending abroad
    ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ
  • punjab hot weather latest update
    ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ...
  • congress changed strategy regarding corporation and council elections
    ਜਲੰਧਰ ਉਪ ਚੋਣ ਹਾਰਨ ਮਗਰੋਂ ਕਾਂਗਰਸ ਨੇ ਬਦਲੀ ਰਣਨੀਤੀ, ਪਾਰਟੀ ਨੂੰ ਸਤਾ ਰਿਹੈ ਇਹ...
  • salim brother in law arrested in jalandhar in case of theft
    ਜਲੰਧਰ 'ਚ 3 ਮੁਲਜ਼ਮ ਚੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ, ਇਕ ਨੇ ਖ਼ੁਦ ਨੂੰ ਦੱਸਿਆ...
  • the gardeners of the corporation were doing the work of watering in the offices
    ਘਰਾਂ ’ਚ ਕੁਕਿੰਗ ਅਤੇ ਦਫ਼ਤਰਾਂ 'ਚ ਪਾਣੀ ਪਿਆਉਣ ਦਾ ਕੰਮ ਕਰ ਰਹੇ ਸਨ ਨਿਗਮ ਦੇ...
  • death of a young man under suspicious circumstances
    ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪਤਨੀ ਤੇ ਉਸ ਦੇ ਪਰਿਵਾਰ ’ਤੇ ਲਾਏ...
  • bhagwant mann statement
    ਵੱਡੇ-ਵੱਡੇ ਭ੍ਰਿਸ਼ਟਾਚਾਰੀ ਕੇਜਰੀਵਾਲ ਦਾ ਨਾਂ ਸੁਣਦੇ ਹੀ ਕੰਬਣ ਲੱਗਦੇ ਹਨ : ਭਗਵੰਤ...
  • 4 accused arrested with heroin and drug money
    ਡੇਢ ਕਿਲੋ ਹੈਰੋਇਨ, 53 ਹਜ਼ਾਰ ਦੀ ਡਰੱਗ ਮਨੀ, ਦੇਸੀ ਕੱਟੇ ਤੇ ਜ਼ਿੰਦਾ ਕਾਰਤੂਸ ਸਣੇ...
Trending
Ek Nazar
special meeting with bhana la

ਜਾਣੋ ਕਿਵੇਂ ਪੱਕੇ ਆੜੀ ਬਣੇ ਭਾਨਾ LA ਤੇ ਗਿੱਪੀ ਗਰੇਵਾਲ (ਵੀਡੀਓ)

instagram most important platform for promotes child sex abuse content

ਇੰਸਟਾਗ੍ਰਾਮ ਨੂੰ ਲੈ ਕੇ ਵੱਡਾ ਖੁਲਾਸਾ, ਐਲਗੋਰਿਦਮ ਨੇ ਖੋਲ੍ਹ ਦਿੱਤੀ Meta ਦੀ ਪੋਲ

meta previews ai chatbots for whatsapp and messenger

ਵਟਸਐਪ ਤੇ ਮੈਸੇਂਜਰ ਐਪ 'ਚ ਮਿਲੇਗਾ AI ਦਾ ਸਪੋਰਟ, Meta ਨੇ ਕੀਤਾ ਐਲਾਨ

qantas eases gender based uniform rules

ਕਰਮਚਾਰੀਆਂ ਨੂੰ ਰਾਹਤ, ਕੰਤਾਸ ਏਅਰਲਾਈਨ ਨੇ 'ਵਰਦੀ' ਸਬੰਧੀ ਨਿਯਮਾਂ 'ਚ ਦਿੱਤੀ ਢਿੱਲ

over 60000 android apps infected with adware pushing malware

60 ਹਜ਼ਾਰ ਐਪਸ 'ਚ ਮਿਲਿਆ ਮਾਲਵੇਅਰ, ਤੁਰੰਤ ਚੈੱਕ ਕਰੋ ਆਪਣਾ ਫੋਨ, ਨਹੀਂ ਤਾਂ ਹੋ...

never diet to keep your body fit follow these tips

Health Tips: ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਅਪਣਾਓ ਇਹ...

canada invites 4 800 candidates for express entry draw in june

ਕੈਨੇਡਾ ਨੇ ਜਾਰੀ ਕੀਤਾ ਐਕਸਪ੍ਰੈਸ ਐਂਟਰੀ ਡਰਾਅ, ਕਿਸਾਨਾਂ ਸਣੇ ਕਈ ਖੇਤਰਾਂ ਦੇ...

eight killed 17 injured in road accident in northwest pakistan

ਪਾਕਿਸਤਾਨ : ਖੱਡ 'ਚ ਡਿੱਗਿਆ ਯਾਤਰੀ ਵਾਹਨ, 8 ਲੋਕਾਂ ਦੀ ਮੌਤ ਤੇ 17 ਹੋਰ ਜ਼ਖ਼ਮੀ

big news for ielts students

IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ...

human trafficking has increased in rush to go abroad

ਡਾਲਰਾਂ ਦੀ ਚਮਕ ਨੇ ਫਿੱਕੀ ਪਾਈ ਵਤਨ ਪ੍ਰਸਤੀ, ਵਿਦੇਸ਼ ਜਾਣ ਦੀ ਹੋੜ ’ਚ ਵਧੀ ਮਨੁੱਖੀ...

a person living with half skull always tormented by fear of death

ਅੱਧੀ ਖੋਪੜੀ ਨਾਲ ਜੀਅ ਰਿਹਾ ਸ਼ਖ਼ਸ, ਹੁਣ ਹਰ ਵੇਲੇ ਸਤਾ ਰਿਹਾ ਮੌਤ ਦਾ ਡਰ, ਜਾਣੋ...

pakistan section 144 to prevent wheat flour smuggling

ਪਾਕਿਸਤਾਨ 'ਚ ਹਾਲਾਤ ਬਦਤਰ, ਹੁਣ ਕਣਕ, ਆਟੇ ਦੀ ਤਸਕਰੀ ਰੋਕਣ ਲਈ ਧਾਰਾ 144 ਲਾਗੂ

2 5 lakh lost phones traced using dot portal

DoT ਪੋਰਟਲ ਦੀ ਮਦਦ ਨਾਲ 2.5 ਲੱਖ ਗੁੰਮ ਹੋਏ ਫ਼ੋਨਾਂ ਦਾ ਪਤਾ ਲਗਾਇਆ ਗਿਆ

the issue of keeping guru granth sahib in london reached court

ਲੰਡਨ ‘ਚ ਸਿੰਧੀ ਮੰਦਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਰੱਖਣ ਦਾ ਮਾਮਲਾ ਪਹੁੰਚਿਆ ਕੋਰਟ

australia to introduce national ban on nazi symbols

ਆਸਟ੍ਰੇਲੀਆ 'ਚ 'ਸਵਾਸਤਿਕ' ਸਮੇਤ ਇਨ੍ਹਾਂ ਚਿੰਨ੍ਹਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ

indian origin minister tharman to run in singapore s presidential election

ਭਾਰਤੀ ਮੂਲ ਦੇ ਸੀਨੀਅਰ ਮੰਤਰੀ ਥਰਮਨ ਸਿੰਗਾਪੁਰ 'ਚ ਲੜਨਗੇ ਰਾਸ਼ਟਰਪਤੀ ਚੋਣ

pakistan prices of food items increase by 100 pc in 2023 compared to 2022

ਪਾਕਿਸਤਾਨ 'ਚ ਜਨਤਾ ਬੇਹਾਲ, ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ 'ਚ 100 ਫ਼ੀਸਦੀ...

us  elevated walkway collapses in texas beach city  injuring dozens

ਅਮਰੀਕਾ: ਬੀਚ ਪਾਰਕ 'ਚ ਡਿੱਗਿਆ ਵਾਕਵੇਅ, ਕਰੀਬ ਦੋ ਦਰਜਨ ਸਕੂਲੀ ਬੱਚੇ ਜ਼ਖ਼ਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ, 2023)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2023)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2023)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +