Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:06:29 PM

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • big accident happened with the pilgrimage bus

    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਸਦਾ

  • congress  s major decision regarding the announcement of the cm face in punjab

    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ...

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2023)

  • Updated: 08 May, 2023 05:17 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮ: ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਸੋਮਵਾਰ, ੨੫ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੪੭)

ਸਲੋਕੁ ਮ: ੩ ॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Monday, 25th Vaisaakh (Samvat 555 Nanakshahi)    (Page: 647)

  • Hukamnama Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +