Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:04:58 PM

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ, 2023)

  • Updated: 12 May, 2023 05:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਸੰਤ ਉਧਰਣ ਦਇਆਲ ਆਸਰੰ ਗੋਪਾਲ ਕੀਰਤਨਹ ॥ ਨਿਰਮਲ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸ਼ੁੱਕਰਵਾਰ, ੨੯ ਵੈਸਾਖ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੦੯)

ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿੱਤਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ, ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:
The Merciful Lord is the Savior of the Saints; their only support is to sing the Kirtan of the Lord Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lords lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lords Praises. || 17 ||

Friday, 29th Vaisaakh (Samvat 555 Nanakshahi)    (Page: 709)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +