Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    7:48:22 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2023)

  • Edited By Anmol Tagra,
  • Updated: 20 May, 2023 06:03 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ॥

ਸ਼ਨਿਚਰਵਾਰ, ੬ ਜੇਠ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੪੭੭)

ਆਸਾ ॥

(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ਆਪਣੀ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।(ਉਸ ਵੇਲੇ) ਹੇ ਕਮਲੇ ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ ਆਪਣਾ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ।੪।੯। ਨੋਟ:- ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ ੯ ਸ਼ਬਦ ਹਨ।

AASAA:

As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||

Saturday, 6th Jayt'h (Samvat 555 Nanakshahi)    (Page: 477)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +