Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 27, 2026

    2:25:44 PM

  • cm mann on employees strike

    ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ...

  • ration card holders should pay attention

    ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ...

  • malaysia deport revelations

    ਪੰਜਾਬ ਖ਼ਿਲਾਫ਼ ਵੱਡੀ ਅੱਤਵਾਦੀ ਸਾਜ਼ਿਸ਼! ਮਲੇਸ਼ੀਆ...

  • kanpur plane traing aircraft incident

    ਧਮਾਕਾ ਹੋਣ ਮਗਰੋਂ ਕ੍ਰੈਸ਼ ਹੋਇਆ ਜਹਾਜ਼, ਦੋਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2023)

  • Edited By Anmol Tagra,
  • Updated: 21 May, 2023 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਐਤਵਾਰ, ੭ ਜੇਠ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੦੯)

ਬਿਲਾਵਲੁ ਮਹਲਾ ੫ ॥

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ । (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ । (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ । (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ । ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।

BILAAVAL, FIFTH MEHL:

The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 ||

Sunday, 7th Jayt'h (Samvat 555 Nanakshahi)    (Page: 809)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • jalandhar gymkahan club elections
    ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
  • political conferences in amritsar occasion of rakhad punya jor mela
    ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
  • husband and mother in law arrested from ujjain in neha murder case
    ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ...
  • ias officer kanwalpreet brar appears before ed for the second time in ten days
    10 ਦਿਨਾਂ ਦੇ ਅੰਦਰ IAS ਕੰਵਲਪ੍ਰੀਤ ਬਰਾੜ ED ਦਫ਼ਤਰ ਦੂਜੀ ਵਾਰ ਹੋਈ ਪੇਸ਼
  • father hangs himself due to fear after receiving threats for demanding
    ਪੁੱਤ ਨੂੰ ਚਿੱਟੇ ਦੇ ਕੇਸ 'ਚੋਂ ਛੁਡਵਾਉਣ ਲਈ ਦਿੱਤੇ 50,000 ਮੰਗਣ 'ਤੇ ਮਿਲੀਆਂ...
  • big announcement by the power minister
    ਬਿਜਲੀ ਮੰਤਰੀ ਦਾ ਵੱਡਾ ਐਲਾਨ, ਬਿੱਲ ਸਬੰਧੀ ਸ਼ਿਕਾਇਤਾਂ ਲਈ 24 ਘੰਟੇ ਚੱਲਣਗੇ ਇਹ...
  • punjab weather raining imd alert
    ਬਦਲੇਗਾ ਪੰਜਾਬ ਦਾ ਮੌਸਮ! 29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • consumer commission gives shock of rs 30 lakh cases of indirapuram scheme
    ਖ਼ਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ ਦੋ ਮਾਮਲਿਆਂ 'ਚ 30 ਲੱਖ ਰੁਪਏ ਦਾ...
Trending
Ek Nazar
la tomatina in spain

ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

sidhu moosewala  s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

congress  mla suspended  haryana vidhan sabha  speaker

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

punjabi singer ravinder grewal falls victim to rs 92 lakh fraud

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

girl hit inside her home by gym trainer

ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

build nuclear micro reactors

2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

this famous actress wants to become a mother without getting married

ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

nepal tibet flood disaster

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

russia ukraine conflict

ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

actress jatinder kaur shared moments from her personal life

ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

rohingya refugees

ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

landslide on tchina nepal border

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

us issues security alert

ਅਮਰੀਕਾ ਨੇ ਮੈਕਸੀਕਨ ਸਰਹੱਦੀ ਸ਼ਹਿਰ 'ਚ ਸੁਰੱਖਿਆ ਚੇਤਾਵਨੀ ਕੀਤੀ ਜਾਰੀ, ਕੌਂਸਲੇਟ...

emotional aruna irani bids final goodbye to husband kuku kohli

5 ਤੱਤਾਂ 'ਚ ਵਿਲੀਨ ਹੋਏ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ, ਪਤਨੀ ਅਰੁਣਾ...

us iran conflict

ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

punjabi arrested in canada

ਕੈਨੇਡਾ 'ਚ ਲੁੱਟ-ਖੋਹ ਦੇ ਮਾਮਲੇ 'ਚ 2 ਪੰਜਾਬੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +