Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:29:31 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ, 2023)

  • Edited By Anmol Tagra,
  • Updated: 10 Jun, 2023 06:38 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਸ਼ਨਿਚਰਵਾਰ, ੨੭ ਜੇਠ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੯੧)

ਸਲੋਕੁ ਮਃ ੩ ॥

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ ਰਹਿੰਦੇ ਖੁੰਹਦੇ ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one elses rule, and the Lord, the King, causes everyone to fall at his feet. One may run away from the courts of other men, but where can one go to escape the Lords Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lords Name is obtained only by His Grace; how few are the Gurmukhs who meditate on Him. || 14 ||

Saturday, 27th Jayth (Samvat 555 Nanakshahi)    (Page: 591)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +