Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    2:13:18 PM

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • punjab police officer

    ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀਆਂ ਵਧੀਆਂ ਮੁਸ਼ਕਲਾਂ!

  • assembly elections shiromani akali dal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ, 2023)

  • Edited By Anmol Tagra,
  • Updated: 11 Jun, 2023 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਐਤਵਾਰ, ੨੮ ਜੇਠ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫। ਸ਼ਬਦ ਦਾ ਭਾਵ : ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lords Name in meditation, a great many are drowned. || 1 || Pause || Your spouse, children, body, house and possessions - you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lords Name. || 2 || You have wandered in reincarnation, as pigs and dogs - did you feel no shame? Forsaking the Ambrosial Name of the Lord, why do you eat poison? || 3 || Abandon your doubts about dos and donts, and take to the Lords Name. By Gurus Grace, O servant Kabeer, love the Lord. || 4 || 5 ||

Sunday, 28th Jayth (Samvat 555 Nanakshahi)    (Page: 692)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ, 2023)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2026)
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
Trending
Ek Nazar
know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +