Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:56:51 PM

  • punjabi boy in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ, 2023)

  • Updated: 12 Jun, 2023 05:24 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਸੋਮਵਾਰ, ੨੯ ਜੇਠ (ਸੰਮਤ ੫੫੫ ਨਾਨਕਸ਼ਾਹੀ) ੧੨ ਜੂਨ, ੨੦੨੩   (ਅੰਗ: ੬੬੧)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧॥

ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ।  ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨।  ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩।  ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ।  ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient.  || 1 ||   To speak too much and babble is useless. Even without our speaking, He knows everything.  || 1 ||  Pause  ||   He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord.  || 3 ||   By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all.  || 4 || 3 || 5 ||

Monday, 29th Jayt’h (Samvat 555 Nanakshahi) 12th June, 2023     (Page: 661)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +