Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    2:28:13 PM

  • weather update  rain  imd

    11 ਤੋਂ 17 ਸਤੰਬਰ ਤੱਕ ਪਵੇਗਾ ਮੀਂਹ ! ਇਨ੍ਹਾਂ...

  • study  in canada

    ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਪੜ੍ਹ ਸਕਣਗੇ...

  • bjp s major action against drugs in punjab

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ,...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ, 2023)

  • Edited By Anmol Tagra,
  • Updated: 16 Jun, 2023 05:58 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਸ਼ੁੱਕਰਵਾਰ, ੨ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੩੪)

ਸੋਰਠਿ ਮਹਲਾ ੯ ॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

SORATH, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||

Friday, 2nd Assaar (Samvat 555 Nanakshahi)    (Page: 634)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
Trending
Ek Nazar
ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +