Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    2:35:17 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ, 2023)

  • Edited By Anmol Tagra,
  • Updated: 24 Jun, 2023 05:11 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 3 ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥1॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥2॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ  ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥3॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥4॥4॥

ਸ਼ਨਿਚਰਵਾਰ, 10 ਹਾੜ (ਸੰਮਤ 555 ਨਾਨਕਸ਼ਾਹੀ) 24 ਜੂਨ, 2023   (ਅੰਗ: 601)

ਸੋਰਠਿ ਮਹਲਾ 3 ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।1। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ® ਹੁੰਦਾ ਹੈ, ਸਰੀਰ ਪਵਿਤ® ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।2। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।3। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।4।4।

SORAT’H, THIRD MEHL:  

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened.  || 1 ||   Dear Lord, You Yourself bestow understanding. Dear Lord, I am forever a sacrifice to You; I am dedicated and devoted to Your Name.  ||  Pause  ||   I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord.  || 2 ||   Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away.  || 3 ||  The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all.  || 4 || 4 ||

Saturday, 10th Assaar (Samvat 555 Nanakshahi) 24th June, 2023   (Page: 601)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +