Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:16:14 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ, 2023)

  • Updated: 09 Jul, 2023 05:31 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੋਂਡ ਮਹਲਾ ੫ ॥

ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਐਤਵਾਰ, ੨੫ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੬੬)

ਗੋਂਡ ਮਹਲਾ ੫ ॥

(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ਧੂਪ ਦੀਪ ਦੀ ਕ੍ਰਿਆ ਹੈ ।੧।ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ।ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩।ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ । ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪।

GOND, FIFTH MEHL:
My incense and lamps are my service to the Lord. Time and time again, I humbly bow to the Creator. I have renounced everything, and grasped the Sanctuary of God. By great good fortune, the Guru has become pleased and satisfied with me. || 1 || Twenty-four hours a day, I sing of the Lord of the Universe. My body and wealth belong to God; my soul belongs to God. || 1 || Pause || Chanting the Glorious Praises of the Lord, I am in bliss. The Supreme Lord God is the Perfect Forgiver. Granting His Mercy, He has linked His humble servants to His service. He has rid me of the pains of birth and death, and merged me with Himself. || 2 || This is the essence of karma, righteous conduct and spiritual wisdom, to chant the Lords Name in the Saadh Sangat, the Company of the Holy. Gods Feet are the boat to cross over the world-ocean. God, the Inner-knower, is the Cause of causes. || 3 || Showering His Mercy, He Himself has saved me. The five hideous demons have run away. Do not lose your life in the gamble. The Creator Lord has taken Nanaks side. || 4 || 12 || 14 ||

Sunday, 25th Assaar (Samvat 555 Nanakshahi)    (Page: 866)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +