Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 26, 2025

    7:10:15 AM

  • can 2   bal aadhaar   be created with the same birth certificate

    ਕੀ ਇੱਕੋ ਹੀ ਜਨਮ ਸਰਟੀਫਿਕੇਟ ਨਾਲ 2 'ਬਾਲ ਆਧਾਰ'...

  • holiday has also been declared in kapurthala

    ਕਪੂਰਥਲਾ 'ਚ ਵੀ ਹੋ ਗਿਆ ਛੁੱਟੀ ਦਾ ਐਲਾਨ, ਬੰਦ...

  • holiday declared in jalandhar

    ਜਲੰਧਰ 'ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ...

  • schools to remain closed in kandi areas

    ਬਾਰਿਸ਼ ਨੇ ਮਚਾਈ ਤਬਾਹੀ, ਕੰਢੀ ਇਲਾਕਿਆਂ 'ਚ ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ, 2023)

  • Updated: 26 Jul, 2023 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਬੁੱਧਵਾਰ, ੧੧ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੬ ਜੁਲਾਈ, ੨੦੨੩    (ਅੰਗ ੫੭੧)

ਵਡਹੰਸੁ ਮਹਲਾ ੩ ॥
ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ । ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ । ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ । ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ । ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ । ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।੧। ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ । (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ—ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ । ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ । ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ । ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ।੨। ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ—ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼ । ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼ । ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ । ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ । (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ । ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ ।੩।ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ । (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।ਹੇ ਪ੍ਰਭੂ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ । (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ । (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ।੪।੬।

WADAHANS, THIRD MEHL:
O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind. Attuned to the Word of the Shabad, he is emancipated in the end. O Nanak, those who are attuned to the Naam, merge in the True Lord; they are not cast into the terrifying world-ocean again.  || 1 ||   Emotional attachment to Maya is total madness; through the love of duality, one is ruined. Mother and father — all are subject to this love; in this love, they are entangled. They are entangled in this love, on account of their past actions, which no one can erase. The One who created the Universe, beholds it; no other is as great as He. The blind, self-willed manmukh is consumed by his burning rage; without the Word of the Shabad, peace does not come. O Nanak, without the Name, everyone is deluded, ruined by emotional attachment to Maya.  || 2 ||   Seeing this world on fire, I have hurried to the Sanctuary of the Lord. I offer my prayer to the Perfect Guru: please save me, and bless me with Your glorious greatness. Preserve me in Your Sanctuary, and bless me with the glorious greatness of the Lord’s Name; there is no other Giver as great as You. Those who are engaged in serving You are very fortunate; throughout the ages, they know the One Lord. You may practice celibacy, truth, austere self-discipline and rituals, but without the Guru, you shall not be emancipated. O Nanak, he alone understands the Word of the Shabad, who goes and seeks the Lord’s Sanctuary.  || 3 ||   That understanding, imparted by the Lord, wells up; there is no other understanding. Deep within, and beyond as well, You alone exist, O Lord; You Yourself impart this understanding. One whom He Himself blesses with this understanding, does not love any other. As Gurmukh, he tastes the subtle essence of the Lord. In the True Court, he is forever True; with love, he chants the True Word of the Shabad. Within his home, he finds the home of his own inner being; the True Guru blesses him with greatness. O Nanak, those who are attuned to the Naam find the Mansion of the Lord’s Presence; their understanding is true and approved.  || 4 || 6 ||   

Wednesday, 11th Saawan (Samvat 555 Nanakshahi) 26th July 2023   (Page 571)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
  • today  s hukamnama from sri darbar sahib  25 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
  • tanmanjit singh dhesi meets his 45 year old farm worker
    ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਆਪਣੇ 45 ਸਾਲਾ ਖੇਤ ਮਜ਼ਦੂਰ ਨੂੰ...
  • holiday declared in jalandhar
    ਜਲੰਧਰ 'ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਪ੍ਰਾਈਵੇਟ ਤੇ ਸਰਕਾਰੀ...
  • red alert issued in punjab heavy rain will continue
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ!  29 ਅਗਸਤ ਤੱਕ ਲੋਕ...
  • cm bhagwant mann s open letter to punjabis on ration card issue
    ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ
  • big revelations by dgp gaurav yadav cases of murder of a boy in kulpur
    ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ 'ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ...
  • cm mann expressed grief death on sant baljinder singh head of rara sahib
    ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ CM...
  • case of firing on dr rahul sood of kidney hospital is being traced
    ਜਲੰਧਰ 'ਚ ਕਿਡਨੀ ਹਸਪਤਾਲ ਦੇ ਡਾ. ਰਾਹੁਲ ਸੂਦ 'ਤੇ ਹੋਈ ਫਾਇਰਿੰਗ ਦਾ ਮਾਮਲਾ...
  • big news from jalandhar gas leaked from surgical complex factory
    ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ,...
Trending
Ek Nazar
red alert issued in punjab heavy rain will continue

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ!  29 ਅਗਸਤ ਤੱਕ ਲੋਕ...

cm bhagwant mann s open letter to punjabis on ration card issue

ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ

big revelations by dgp gaurav yadav cases of murder of a boy in kulpur

ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ 'ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ...

case of firing on dr rahul sood of kidney hospital is being traced

ਜਲੰਧਰ 'ਚ ਕਿਡਨੀ ਹਸਪਤਾਲ ਦੇ ਡਾ. ਰਾਹੁਲ ਸੂਦ 'ਤੇ ਹੋਈ ਫਾਇਰਿੰਗ ਦਾ ਮਾਮਲਾ...

big news from jalandhar gas leaked from surgical complex factory

ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ,...

expensive liquor was served in marriage palaces

ਮੈਰਿਜ ਪੈਲੇਸਾਂ 'ਚ ਦਿੱਤੀ ਜਾ ਰਹੀ ਮਹਿੰਗੀ ਸ਼ਰਾਬ, ਠੇਕੇਦਾਰਾਂ ਨੇ ਸਰਕਾਰੀ ਰੇਟਾਂ...

sutlej river in spate due to heavy rain

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਰੀ ਬਾਰਿਸ਼ ਕਾਰਨ ਉਫਾਨ 'ਤੇ ਸਤਲੁਜ ਦਰਿਆ,...

7 flood gates of ranjit sagar dam had to be opened

ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ...

swift car swept away in fast flowing water two police officers were inside

ਪਾਣੀ ਦੇ ਤੇਜ਼ ਵਹਾਅ 'ਚ ਵਹਿ ਗਈ ਸਵਿਫਟ ਕਾਰ, ਅੰਦਰ ਸਵਾਰ ਸਨ ਦੋ ਪੁਲਸ ਅਧਿਕਾਰੀ

ravi river continues teachers and students could not reach schools

ਰਾਵੀ ਦਰਿਆ ਦਾ ਕਹਿਰ ਲਗਾਤਾਰ ਜਾਰੀ, ਸਕੂਲਾਂ 'ਚ ਨਹੀਂ ਪਹੁੰਚ ਸਕੇ ਅਧਿਆਪਕ ਤੇ...

hoshiarpur gas tanker tragedy 4 accused of gas theft arrested

ਹੁਸ਼ਿਆਰਪੁਰ ਟੈਂਕਰ ਹਾਦਸੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕੀਤੇ...

beware of electricity thieves in punjab powercom is taking big action

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

painful cctv video of hoshiarpur tanker blast surfaced

ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ  CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ...

a tragic end to love a married woman was murdered by her lover

Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ...

heavy rains will occur in punjab the department s big prediction

ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11...

link of 7 villages broken due to release of water in ravi river

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ...

woman exposed for doing wrong things under the guise of a spa center

ਸਪਾ ਸੈਂਟਰ ਦੀ ਆੜ ’ਚ ਗਲਤ ਕੰਮ ਕਰਨ ਵਾਲੀ ਔਰਤ ਦਾ ਪਰਦਾਫਾਸ਼, ਕੁੜੀਆਂ ਤੋਂ...

excise department raids 5 famous bars in punjab

ਪੰਜਾਬ ਦੇ 5 ਮਸ਼ਹੂਰ ਬਾਰਾਂ ’ਤੇ ਆਬਕਾਰੀ ਵਿਭਾਗ ਦੀ ਰੇਡ, ਦਿੱਤੀ ਵੱਡੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
    • hukamnama  sri darbar sahib  11 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +