Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 31, 2025

    3:55:30 PM

  • stock market closed with fall sensex 296 and nifty 86 points

    ਗਿਰਾਵਟ ਲੈ ਕੇ ਬੰਦ ਹੋਇਆ ਸ਼ੇਅਰ ਬਾਜ਼ਾਰ : ਸੈਂਸੈਕਸ...

  • ind vs eng 4th test

    IND vs ENG, 5th Test : ਇੰਗਲੈਂਡ ਨੇ ਜਿੱਤਿਆ...

  • big news from politics

    ਵੱਡੀ ਖ਼ਬਰ ; ਸਾਬਕਾ ਮੁੱਖ ਮੰਤਰੀ ਦੀ ਅਗਵਾਈ ਵਾਲੀ...

  • central government makes big announcements for farmers and railways

    ਕੇਂਦਰ ਸਰਕਾਰ ਨੇ ਕਿਸਾਨਾਂ ਤੇ ਰੇਲਵੇ ਲਈ ਕੀਤੇ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2023)

  • Updated: 30 Jul, 2023 05:16 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਐਤਵਾਰ, ੧੫ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੩੦ ਜੁਲਾਈ, ੨੦੨੩   (ਅੰਗ: ੬੬੮)

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant.  || 1 ||   Without the Lord, I cannot live for even a second. Like the addict who dies without his drug, I die without the Lord.  ||  Pause  ||   You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent.  || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor.  || 3 ||   He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee.  || 4 || 5 ||   

Sunday, 15th Saawan (Samvat 555 Nanakshahi) 30th July 2023    (Page: 668)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • boy murdered with sharp weapons outside gym in jalandhar
    ਜਲੰਧਰ 'ਚ ਰੂਹ ਕੰਬਾਊ ਵਾਰਦਾਤ! Gym ਦੇ ਬਾਹਰ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ...
  • demand for electricity suddenly increased shocking figures revealed
    ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
  • new orders issued regarding encroachments on government lands in punjab
    ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • jalandhar civil hospital patients death issue
    ਸਿਵਲ ਹਸਪਤਾਲ 'ਚ 3 ਲੋਕਾਂ ਦੀ ਮੌਤ ਦੇ ਮਾਮਲੇ 'ਚ ਅਧਿਕਾਰੀਆਂ ਵਿਰੁੱਧ ਹੋਈ ਕਾਰਵਾਈ...
  • high court seeks response on death of 3 patients at jalandhar civil hospital
    ਜਲੰਧਰ ਸਿਵਲ ਹਸਪਤਾਲ ’ਚ 3 ਮਰੀਜ਼ਾਂ ਦੀ ਮੌਤ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • punjab government in action 2 officers suspended one transferred
    ਐਕਸ਼ਨ 'ਚ ਪੰਜਾਬ ਸਰਕਾਰ! ਹੁਣ ਇਨ੍ਹਾਂ 3 ਅਧਿਕਾਰੀਆਂ 'ਤੇ ਡਿੱਗੀ ਗਾਜ, ਹੋਈ ਵੱਡੀ...
  • punjab weather update
    ਪੰਜਾਬ 'ਚ ਫ਼ਿਰ ਐਕਟਿਵ ਹੋ ਰਿਹੈ ਮਾਨਸੂਨ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • tarun chugh demands immediate cancellation of land pooling scheme
    ਤਰੁਣ ਚੁੱਘ ਨੇ ਲੈਂਡ ਪੂਲਿੰਗ ਯੋਜਨਾ ਤੁਰੰਤ ਰੱਦ ਕਰਨ ਦੀ ਕੀਤੀ ਮੰਗੀ
Trending
Ek Nazar
lithuania prime minister gintautas palukas resigns

ਇਸ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇ 'ਤਾ ਅਸਤੀਫ਼ਾ, ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ...

russia attacked kiev with missiles and drones

ਕੀਵ 'ਤੇ ਰੂਸੀ ਮਿਜ਼ਾਈਲਾਂ ਅਤੇ ਡਰੋਨਾਂ ਦਾ ਹਮਲਾ, ਛੇ ਲੋਕਾਂ ਦੀ ਮੌਤ

canadian pm justin trudeau affair

Canada ਦੇ ਸਾਬਕਾ PM ਜਸਟਿਨ ਟਰੂਡੋ ਦਾ ਚੱਲ ਰਿਹਾ ਚੱਕਰ! ਵੀਡੀਓ ਆਈ ਸਾਹਮਣੇ

famous singer takes off her clothes on stage during live performance

ਮਸ਼ਹੂਰ ਗਾਇਕਾ ਨੇ ਲਾਈਵ ਪਰਫਾਰਮੈਂਸ ਦੌਰਾਨ ਸਟੇਜ 'ਤੇ ਹੀ ਉਤਾਰੇ..., ਵੀਡੀਓ ਹੋ...

after 127 years lord buddha relics brought to india

127 ਸਾਲ ਬਾਅਦ ਭਾਰਤ ਲਿਆਂਦੇ ਗਏ ਭਗਵਾਨ ਬੁੱਧ ਦੇ ਅਵਸ਼ੇਸ਼

demand for electricity suddenly increased shocking figures revealed

ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

one week s time for shopkeepers in amritsar

ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

punjab haryana high court s big decision

ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ...

forest fire in canada

ਕੈਨੇਡਾ ਦੇ ਜੰਗਲਾਂ 'ਚ ਭਿਆਨਕ ਅੱਗ, 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ...

weather to worsen in punjab warning issued till 3rd augest

ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ...

floods in myanmar

ਮਿਆਂਮਾਰ 'ਚ ਹੜ੍ਹ, 2,800 ਤੋਂ ਵੱਧ ਲੋਕਾਂ ਨੂੰ ਕੱਢੇ ਗਏ ਸੁਰੱਖਿਅਤ

major accident on nh in amritsar

ਅੰਮ੍ਰਿਤਸਰ ਦੇ NH 'ਤੇ ਵੱਡਾ ਹਾਦਸਾ! ਕਾਰ ਤੇ ਤੇਲ ਟੈਂਕਰ ਵਿਚਾਲੇ ਟੱਕਰ ਮਗਰੋਂ...

fireworks factory explosion

ਪਟਾਕਿਆਂ ਦੀ ਫੈਕਟਰੀ 'ਚ ਧਮਾਕਾ, ਨੌਂ ਲੋਕਾਂ ਦੀ ਮੌਤ

female guides lead female tourists in afghanistan

ਮਹਿਲਾ ਗਾਈਡ ਅਫਗਾਨਿਸਤਾਨ 'ਚ ਸੈਲਾਨੀਆਂ ਦੇ ਸਮੂਹਾਂ ਦੀ ਕਰ ਰਹੀ ਅਗਵਾਈ

punbus prtc contract workers union warns government

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ

smoke out of plane

ਜਹਾਜ਼ 'ਚੋਂ ਅਚਾਨਕ ਨਿਕਲਣ ਲੱਗਾ ਧੂੰਆਂ, ਇੰਝ ਬਚੇ ਯਾਤਰੀ (ਵੀਡੀਓ)

pickpockets in scotland

ਬਚ ਕੇ ਮੋੜ ਤੋਂ..... ਸਕਾਟਲੈਂਡ 'ਚ ਜੇਬ ਕਤਰਿਆਂ ਦੇ ਮਾਮਲੇ 'ਚ ਇਹ ਸ਼ਹਿਰ ਚੋਟੀ...

langurs cutouts metro stations in bahadurgarh

ਬਹਾਦਰਗੜ੍ਹ 'ਚ 'ਲੰਗੂਰ ਕੱਟਆਊਟ' ਕਰ ਰਹੇ ਮੈਟਰੋ ਸਟੇਸ਼ਨਾਂ ਦੀ ਰਾਖੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +