Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    2:43:33 AM

  • major accident in america

    ਅਮਰੀਕਾ 'ਚ ਵੱਡਾ ਹਾਦਸਾ: F-35B ਸਟੀਲਥ ਫਾਈਟਰ...

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ, 2023)

  • Updated: 12 Aug, 2023 05:24 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੮ ਸਾਵਣ (ਸੰਮਤ ੫੫੫ ਨਾਨਕਸ਼ਾਹੀ)  (ਅੰਗ: ੬੯੬)
 
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।  ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off.  || 1 ||   O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless.  ||  Pause  ||   Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless.  || 2 ||   Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe.  || 3 ||   I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You.  || 4 || 1 ||

Saturday, 28th Saawan (Samvat 555 Nanakshahi) (Page: 696)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +