Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 14, 2025

    11:45:35 AM

  • britain statement on india pakistan military conflict

    ਅੱਤਵਾਦ ਨਾਲ ਨਜਿੱਠਣ ਲਈ ਕਰਾਂਗੇ ਸਹਿਯੋਗ,...

  • hearing in highcourt on punjab water issue

    ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਹਾਈਕੋਰਟ 'ਚ...

  • pakistan returned the bsf jawan

    ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ, ਗਲਤੀ ਨਾਲ...

  • how rich is virat kohli  know the net worth

    ਵਿਰਾਟ ਕੋਹਲੀ ਹਨ ਕਿੰਨੇ ਅਮੀਰ? ਜਾਣੋ ਇਸ ਧਾਕੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2023)

  • Edited By Anmol Tagra,
  • Updated: 30 Aug, 2023 05:38 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਬੁੱਧਵਾਰ, ੧੪ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੫੯)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ, ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED.  NO FEAR.  NO HATRED. IMAGE OF THE UNDYING.  BEYOND BIRTH.  SELF-EXISTENT. BY GURU’S GRACE:

RAAG GOND, CHAU-PADAS, FOURTH MEHL, FIRST HOUSE:

If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all.  || 1 ||   O my mind, place your hopes in the Lord of the World, the Master of the Universe. That hope which is placed in any other than the Lord — that hope is fruitless, and totally useless.  || 1 ||  Pause  ||   That which you can see, Maya, and all attachment to family — don’t place your hopes in them, or your life will be wasted and lost. Nothing is in their hands; what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well.  || 2 ||   If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts.  || 3 ||   Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord; gazing upon the Blessed Vision of the Lord’s Darshan, he is satisfied.  || 4 || 1 ||

Wednesday, 14th Bhaadon (Samvat 555 Nanakshahi) 30th August 2023    (Page:  859)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • adampur delhi flight took off with only 2 passengers
    ...ਜਦੋਂ ਆਦਮਪੁਰ ਹਵਾਈ ਅੱਡੇ ਤੋਂ ਸਿਰਫ਼ 2 ਯਾਤਰੀਆਂ ਨਾਲ ਉੱਡੀ ਫਲਾਈਟ
  • 76 people rescued from 2 illegal drug de addiction centers
    ਸ਼ਾਹਕੋਟ ਵਿਖੇ ਗੈਰ-ਕਾਨੂੰਨੀ ਚਲਦੇ 2 ਨਸ਼ਾ ਛੁਡਾਊ ਕੇਂਦਰਾਂ ’ਚੋਂ 76 ਵਿਅਕਤੀ...
  • punjab weather update
    17 ਮਈ ਲਈ ਹੋ ਗਈ ਨਵੀਂ ਭਵਿੱਖਬਾਣੀ! ਪੜ੍ਹ ਲਓ ਪੂਰੀ ਖ਼ਬਰ
  • punjab board 12th result to be released today
    ਅੱਜ ਜਾਰੀ ਹੋਵੇਗਾ ਪੰਜਾਬ ਬੋਰਡ 12ਵੀਂ ਦਾ ਨਤੀਜਾ, ਇੰਝ ਕਰੋ ਆਨਲਾਈਨ ਚੈੱਕ
  • kartarpur police arrested two youths
    ਕਰਤਾਰਪੁਰ ਪੁਲਸ ਨੇ 1 ਨਜਾਇਜ਼ ਪਿਸਟਲ ਤੇ ਦੇਸੀ ਕੱਟੇ ਸਣੇ ਦੋ ਨੌਜਵਾਨ ਕੀਤੇ ਕਾਬੂ
  • commissionerate police jalandhar conducts traffic enforcement drive
    ਸੜਕ ਸੁਰੱਖਿਆ ਨੂੰ ਵਧਾਉਣ ਲਈ ਕਮਿਸ਼ਨਰੇਟ ਪੁਲਸ ਜਲੰਧਰ ਨੇ ਚਲਾਈ ਟ੍ਰੈਫਿਕ...
  • the mother locked the room
    ਹਾਏ ਓ ਰੱਬਾ, ਮਾਂ ਨੇ ਕਮਰਾ ਬੰਦ ਕਰ ਕੇ ਧੀ ਸਾਹਮਣੇ ਕੀਤਾ...
  • good news for the dera beas congregation notification issued
    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
Trending
Ek Nazar
good news for the dera beas congregation notification issued

ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

big relief will now be available in punjab

ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +