Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    3:42:49 PM

  • surging lpg prices

    ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ...

  • muskan  ravita  ahoi ashtami  fast  jail

    ਜੇਲ੍ਹ 'ਚ ਬੰਦ ਮੁਸਕਾਨ ਤੇ ਰਵਿਤਾ ਨੇ ਰੱਖਿਆ ਅਹੋਈ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

  • a major gift from the central government to the residents of chandigarh

    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2023)

  • Edited By Anmol Tagra,
  • Updated: 06 Sep, 2023 05:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

ਬੁੱਧਵਾਰ, ੨੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੭੫)

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ । ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ । ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ । ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ । ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।੧। ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ । (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ । ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ।੨। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ । ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ । ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ । ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ ।੩। ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ । ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ । ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ), ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ । ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ।੪।੧।੫।

WADAHANS, FOURTH MEHL, GHOREES ~ THE WEDDING PROCESSION:

ONE UNIVERSAL CREATOR GOD. BY THE GRACE OF THE TRUE GURU:

This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep crimson color of the poppy; he is imbued with the new color of the Lords Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. || 1 || I place the saddle on the body-horse, the saddle of realization of the Good Lord. Riding this horse, I cross over the treacherous world-ocean. The treacherous world-ocean is rocked by countless waves, but the Gurmukh is carried across. Embarking upon the boat of the Lord, the very fortunate ones cross over; the Guru, the Boatman, carries them across, through the Word of the Shabad. Night and day, imbued with the Lords Love, singing the Glorious Praises of the Lord, the Lords lover loves the Lord. Servant Nanak has attained the state of Nirvaanaa, the state of ultimate goodness, the state of the Lord. || 2 || The Guru has implanted spiritual wisdom within me, as a bridle in my mouth. He has applied the whip of the Lords Love to my body. Applying the whip of the Lords Love to the body, the Gurmukh conquers the mind, and wins the battle of life. He trains his untrained mind with the Word of the Shabad, and drinks in the rejuvenating essence of the Lords Nectar. Listen with your ears to the Word, spoken by the Guru, and attune your body-horse to the Lords Love. Servant Nanak has crossed over on the path, the treacherous path. || 3 || The body-horse was created by the Lord. Blessed, blessed is that body-horse which meditates on the Lord God. Blessed and acclaimed is that body-horse which meditates on the Lord God; it is obtained by the merits of past actions. Riding the body-horse, one crosses over the treacherous world-ocean; the Gurmukh meets the Lord, the embodiment of supreme bliss. The Lord, Har, Har, has perfectly arranged this wedding; the Saints have come together as a wedding party. Servant Nanak has obtained the Lord as his Spouse; joining together, the Saints sing the songs of joy and congratulations. || 4 || 1 || 5 ||

Wednesday, 21st Bhaadon (Samvat 555 Nanakshahi)    (Page: 575)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +