Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 06, 2025

    1:15:50 PM

  • son killed father

    ਖੂਨ ਦੇ ਰਿਸ਼ਤੇ ਹੋਏ ਤਾਰ-ਤਾਰ, ਪੁੱਤ ਨੇ ਮਾਰ'ਤਾ ਪਿਓ

  • sukhwinder singh calcutta aap

    ਸੁਖਵਿੰਦਰ 'ਕਲਕੱਤਾ' ਕਤਲਕਾਂਡ 'ਚ ਨਵਾਂ ਮੋੜ!...

  • big trouble befalls farmers as october approaches

    ਅਕਤੂਬਰ ਚੜ੍ਹਦਿਆਂ ਕਿਸਾਨਾਂ 'ਤੇ ਡਿੱਗੀ ਵੱਡੀ...

  • 8 850 km long algae monster spreading from atlantic to mexico

    8,850 KM ਲੰਬਾ 'ਭੂਰਾ ਸੱਪ', ਸਪੇਸ ਤੋਂ ਦਿਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2023)

  • Edited By Anmol Tagra,
  • Updated: 09 Sep, 2023 05:48 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਸ਼ਨਿਚਰਵਾਰ, ੨੪ ਭਾਦੋਂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੩੨)

ਸੋਰਠਿ ਮਹਲਾ ੯ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

SORATH, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lords Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Saturday, 24th Bhaadon (Samvat 555 Nanakshahi)    (Page: 632)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2023)

NEXT STORY

Stories You May Like

  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2025)
  • the battle to save burlton park reaches the high court again
    ਬਰਲਟਨ ਪਾਰਕ ਨੂੰ ਬਚਾਉਣ ਦੀ ਜੰਗ ਫਿਰ ਹਾਈਕੋਰਟ ਪੁੱਜੀ, ਅਦਾਲਤੀ ਫ਼ੈਸਲੇ ’ਤੇ...
  • shobha yatra in jalandhar today
    ਜਲੰਧਰ 'ਚ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ...
  • aap punjab appointments
    'ਆਪ' ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ List
  • death of famous singer sohan lal saini in punjab
    ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ
  • punjabi girl trapped in   muscat   tells painful story on return to her country
    ਮਸਕਟ 'ਚ ਫਸੀ ਪੰਜਾਬੀ ਕੁੜੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਸੁਣਾਈ...
  • 3 days are important in punjab it will rain heavily
    ਪੰਜਾਬ 'ਚ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ
  • major revelation in grenade attack on former minister manoranjan kalia s house
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਵੱਡਾ...
  • cm bhagwant mann honours 71 teachers of punjab
    ਪੰਜਾਬ ਦੇ 71 ਅਧਿਆਪਕਾਂ ਨੂੰ CM ਭਗਵੰਤ ਮਾਨ ਨੇ ਕੀਤਾ ਸਨਮਾਨਤ, ਨਾਲ ਹੀ ਕਰ 'ਤਾ...
Trending
Ek Nazar
major orders issued in amritsar shops will remain closed

ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ...

boyfriend called her to his room 3 friends

ਫੋਨ ਕਰ ਕਮਰੇ 'ਚ ਬੁਲਾਈ ਟੀਚਰ Girlfriend, ਮਗਰੇ ਸੱਦ ਲਏ ਤਿੰਨ ਯਾਰ ਤੇ ਫਿਰ...

dharma s murder case exposed

ਧਰਮਾ ਦੇ ਕਤਲ ਮਾਮਲੇ ਦਾ ਪਰਦਾਫਾਸ਼, ਆਸਟ੍ਰੇਲੀਆ ਬੈਠੇ ਗੈਂਗਸਟਰ ਦੇ ਇਸ਼ਾਰਿਆਂ ’ਤੇ...

human skeleton found during excavation of 50 year old house

50 ਸਾਲ ਪੁਰਾਣੇ ਘਰ ਦੀ ਖੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ, ਇਲਾਕੇ 'ਚ ਫੈਲੀ...

gym  exercise  home  health

ਜਿਮ ਨਹੀਂ ਜਾ ਸਕਦੇ ਤਾਂ ਘਰ 'ਚ ਹੀ ਕਰ ਸਕਦੇ ਹੋ ਇਹ ਵਰਕਆਊਟ, ਜੁਆਇੰਟ ਹੋਣਗੇ...

nit student commits suicide in jalandhar

ਜਲੰਧਰ 'ਚ NIT ਵਿਦਿਆਰਥੀ ਨੂੰ ਹੋਸਟਲ ਦੇ ਕਮਰੇ 'ਚ ਇਸ ਹਾਲ 'ਚ ਵੇਖ ਸਹਿਮੇ ਲੋਕ,...

i love mohammad controversy bjp leaders protest

ਜਲੰਧਰ 'ਚ ਵਧਿਆ ਧਾਰਮਿਕ ਵਿਵਾਦ, ਮਸ਼ਹੂਰ ਚੌਕ 'ਚ ਹਿੰਦੂ ਜਥੇਬੰਦੀਆਂ ਨੇ ਲਗਾਇਆ...

a matter of concern for security agencies

ਚਿੱਟੇ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਗਾਂਜੇ ਦੀ ਐਂਟਰੀ, ਸੁਰੱਖਿਆ ਏਜੰਸੀਆਂ ਲਈ...

ruckus in jalandhar s ppr market on dussehra festival

ਜਲੰਧਰ ਦੀ PPR ਮਾਰਕਿਟ 'ਚ ਹੰਗਾਮਾ, ਮੁੰਡੇ ਦੀ ਲਾਹ ਦਿੱਤੀ 'ਪੱਗ', ਵੀਡੀਓ ਵਾਇਰਲ

karva chauth 2025  husband  face  sieve  women

Karva Chauth 2025: ਜਾਣੋ ਛਾਣਨੀ 'ਚ ਕਿਉਂ ਦੇਖਿਆ ਜਾਂਦੈ ਪਤੀ ਦਾ ਚਿਹਰਾ?

dussehra festival celebrated at 20 places in jalandhar ravana s neck broken

ਪੰਜਾਬ 'ਚ ਚੱਲੀਆਂ ਤੇਜ਼ ਹਵਾਵਾਂ! ਰਾਵਣ, ਕੁੰਭਕਰਨ ਤੇ ਮੇਘਨਾਥ ਦੀ ਟੁੱਟੀ ਧੌਣ

woman charges 27 lakh rupees for naming child

OMG! ਜਵਾਕ ਦਾ ਨਾਂ ਰੱਖਣ ਲਈ 27 ਲੱਖ ਰੁਪਏ ਫੀਸ, ਫਿਰ ਵੀ ਦੌੜੇ ਆਉਂਦੇ ਨੇ ਲੋਕ

wedding night bride

'ਅੱਜ ਰਾਤ ਮੈਨੂੰ...', ਸੁਹਾਗਰਾਤ 'ਤੇ ਲਾੜੀ ਨੇ ਦੱਸੀ ਅਜਿਹੀ ਰਸਮ ਕੇ ਸਾਰੀ...

12 poisonous snakes found near college in jalandhar

ਜਲੰਧਰ ਦੇ ਇਸ ਮਸ਼ਹੂਰ ਕਾਲਜ ਨੇੜਿਓਂ ਨਿਕਲੇ 12 ਜ਼ਹਿਰੀਲੇ ਸੱਪ, ਵੇਖ ਉੱਡੇ ਲੋਕਾਂ...

nicole kidman and keith urban separate after 19 years

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ ; ਵਿਆਹ ਦੇ 19 ਸਾਲ ਮਗਰੋਂ ਵੱਖ ਹੋਣ ਜਾ ਰਹੀ ਇਹ...

29 people have permanent firecracker licenses

ਅੰਮ੍ਰਿਤਸਰ 'ਚ ਫਿਰ ਤੋਂ ‘ਬਲੈਕ’ ਹੋਣਗੇ ਪਟਾਕਿਆਂ ਦੇ ਖੋਖੇ! 1 ਅਕਤੂਬਰ ਨੂੰ...

big action railway department 62 passengers fined rs 32 thousand

Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ...

important news for gurdaspur residents

ਗੁਰਦਾਸਪੁਰ ਵਾਸੀਆਂ ਲਈ ਜ਼ਰੂਰੀ ਖ਼ਬਰ, ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ, 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ, 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +