Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:10:54 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2023)

  • Edited By Anmol Tagra,
  • Updated: 23 Sep, 2023 05:17 PM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸ਼ਨਿਚਰਵਾਰ, ੭ ਅੱਸੂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੧੭)

ਟੋਡੀ ਮਹਲਾ ੫ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru's Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Saturday, 7th Assu (Samvat 555 Nanakshahi)    (Page: 717)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +