Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    6:39:37 PM

  • top congress leaders to appear on the same stage amidst infighting

    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ...

  • viral threatening poster from tehreek e taliban hindustan

    ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ...

  • heavy rain warning for 8 districts of punjab today

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ...

  • the 1980s trend on social media everyone past era ai generated images

    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2023)

  • Edited By Anmol Tagra,
  • Updated: 10 Oct, 2023 06:00 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਕੀ ਵਾਰ ਮਹਲਾ 3 ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ      

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ 3 ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥1॥ ਮਃ 3 ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥2॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥1॥

ਮੰਗਲਵਾਰ, 24 ਅੱਸੂ (ਸੰਮਤ 555 ਨਾਨਕਸ਼ਾਹੀ) 10 ਅਕਤੂਬਰ, 2023   (ਅੰਗ: 508)

ਗੂਜਰੀ ਕੀ ਵਾਰ ਮਹਲਾ 3 ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ      

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ 3 ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।1। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।2। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ®ੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।1।

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:  

ONE UNIVERSAL CREATOR GOD.  BY THE GRACE OF THE TRUE GURU:  

SHALOK, THIRD MEHL:

This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss.  || 1 ||   THIRD MEHL:  Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them.  || 2 ||   PAUREE:  He created Himself — at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed — there was no creation. As it pleased Him, so did He act; without Him, there was no other.  || 1 ||

Tuesday, 24th Assu (Samvat 555 Nanakshahi) 10th October, 2023   (Page: 508)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +