Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:48:20 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2023)

  • Edited By Anmol Tagra,
  • Updated: 28 Oct, 2023 06:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਸ਼ਨਿਚਰਵਾਰ, ੧੨ ਕੱਤਕ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੨੩)

ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Gurus Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Saturday, 12th Katak (Samvat 555 Nanakshahi)    (Page: 723)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +