Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:18:39 AM

  • flights cancelled in britain

    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !...

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਦਸੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਦਸੰਬਰ 2023)

  • Edited By Anmol Tagra,
  • Updated: 23 Dec, 2023 06:09 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥

ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥

ਸ਼ਨਿਚਰਵਾਰ, ੮ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੩ ਦਸੰਬਰ, ੨੦੨੩   (ਅੰਗ: ੮੯੪)

ਰਾਮਕਲੀ ਮਹਲਾ ੫ ॥

(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ—ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ । ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ । ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ । ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ।੧। (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ।੧।ਰਹਾਉ।(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ । ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ । ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।੨।(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ । ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ । (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ।੩।(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ । ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ । (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ । ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ।੪।੨੫।੩੬।

RAAMKALEE, FIFTH MEHL:

The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite.  || 1 ||   Only He Himself knows His own state. Others speak of Him only by hearsay.  || 1 ||  Pause  ||   Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God.  || 2 ||   The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known.  || 3 ||   Listen to the true story of the Saints. They speak only of what they see with their eyes. He is not involved with virtue or vice. Nanak’s God is Himself all-in-all.  || 4 || 25 || 36 ||

Saturday, 8th Poh (Samvat 555 Nanakshahi) 23rd December, 2023   (Page: 894)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਦਸੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +