Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:59:15 PM

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

  • dc vs kkr delhi set kolkata a target of 143 runs

    DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2023)

  • Edited By Anmol Tagra,
  • Updated: 26 Dec, 2023 06:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਮੰਗਲਵਾਰ, ੧੧ ਪੋਹ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੦੨)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ । ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:

ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord's Name, they chant the Lord's Name, and their minds are imbued with the Lord's Name. I am Your servant; I beg to serve Your humble servants. By the karma of perfect destiny, I do this. This is Nanak's prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||

Tuesday, 11th Poh (Samvat 555 Nanakshahi)    (Page: 802)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +