Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 13, 2025

    3:02:02 PM

  • amarinder singh raja warring wrote a letter to pm narendra modi

    ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ,...

  • deputy commissioner rahul appeals to farmers to bring dry paddy to the markets

    ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਕਿਸਾਨਾਂ ਨੂੰ ਮੰਡੀਆਂ...

  • controversy in sgpc over money spent on relief work

    ਰਾਹਤ ਕਾਰਜਾਂ ’ਤੇ ਲੱਗ ਰਹੇ ਪੈਸੇ ਨੂੰ ਲੈ ਕੇ SGPC...

  • sbi s big decision major change in rules will affect customers

    SBI ਦਾ ਵੱਡਾ ਫੈਸਲਾ: ਨਿਯਮਾਂ 'ਚ ਕੀਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2023)

  • Edited By Anmol Tagra,
  • Updated: 28 Dec, 2023 06:22 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥3॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥8॥1॥

ਵੀਰਵਾਰ, 13 ਪੋਹ (ਸੰਮਤ 555 ਨਾਨਕਸ਼ਾਹੀ) 28 ਦਸੰਬਰ, 2023   (ਅੰਗ: 637)

ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।1। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।3। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ  ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।4।  ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।5। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।6। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।7। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।8।1।

SORAT’H, THIRD MEHL, FIRST HOUSE, TI-TUKAS:

ONE UNIVERSAL CREATOR GOD.  BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt.  || 1 ||   O Dear Lord, this is Your Glory. You preserve the honor of Your devotees, O Lord Master; Your devotees seek Your Sanctuary.  ||  Pause  ||   The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru.  || 2 ||   The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words.  || 3 ||   You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad.  || 4 ||   God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior.  || 5 ||   Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name.  || 6 ||   Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved.  || 7 ||   Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts.  || 8 || 1 ||   

Thursday, 13th Poh (Samvat 555 Nanakshahi) 28th December, 2023   (Page: 637)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
  • amarinder singh raja warring wrote a letter to pm narendra modi
    ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ...
  • a terrible accident happened on the dav flyover in jalandhar
    ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
  • mla raman arora will be produced in court again today
    ਰਮਨ ਅਰੋੜਾ ਨੂੰ ਅੱਜ ਮੁੜ ਕੋਰਟ ’ਚ ਕੀਤਾ ਜਾਵੇਗਾ ਪੇਸ਼, ਵਿਦੇਸ਼ ਤੋਂ ਆਏ ਗੌਰਵ...
  • punjab police big action against granthi and sevadar
    ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...
  • hans raj hans reaches flood victims with cash video
    ਹੜ੍ਹ ਪੀੜਤਾਂ ਕੋਲ Cash ਲੈ ਕੇ ਪਹੁੰਚ ਗਏ Hans Raj Hans (ਵੀਡੀਓ)
  • relief news for the people of punjab after the floods
    ਹੜ੍ਹਾਂ ਦੀ ਮਾਰ ਮਗਰੋਂ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੰਤਰੀ ਨੇ ਦੱਸੀ ਸਾਰੀ...
  • new amrit bharat express to run from 15
    15 ਤੋਂ ਚੱਲੇਗੀ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ, ਅੰਮ੍ਰਿਤਸਰ ਤੋਂ ਨੇਪਾਲ ਬਾਰਡਰ...
Trending
Ek Nazar
floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

a terrible accident happened on the dav flyover in jalandhar

ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...

women accounts pension

ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ

punjab police big action against granthi and sevadar

ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...

new orders issued in punjab from 10 am to 6 pm

ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

brother in law  sister in law  sister  police

ਪੰਜਾਬ 'ਚ ਸ਼ਰਮਨਾਕ ਘਟਨਾ! ਹਵਸ 'ਚ ਅੰਨ੍ਹੇ ਜੀਜੇ ਨੇ ਸਾਲੀ ਨਾਲ...

delhi  s tis hazari court grants bail to actor ashish kapoor

ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਅਦਾਕਾਰ ਆਸ਼ਿਸ਼ ਕਪੂਰ ਨੂੰ ਮਿਲੀ ਜ਼ਮਾਨਤ

snake bites continue in gurdaspur

ਗੁਰਦਾਸਪੁਰ 'ਚ ਸੱਪਾਂ ਦੇ ਡੰਗਣ ਦਾ ਕਹਿਰ ਜਾਰੀ, ਹੈਰਾਨ ਕਰੇਗਾ ਅੰਕੜਾ

single mother becomes famous singer gives birth to son

ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ

man arrested for roaming suspiciously near border

ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ

big trouble for the people of jalandhar these routes are closed

ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ

holidays announced in schools of jalandhar district dc issues orders

ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

everything destroyed due to floods in punjab

Punjab: ਕਹਿਰ ਓ ਰੱਬਾ! 3 ਨੂੰ ਧੀ ਦਾ ਵਿਆਹ, ਹੜ੍ਹ 'ਚ ਹੋ ਗਿਆ ਸਭ ਕੁਝ ਤਬਾਹ

mother put newborn freezer sleep

ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ....

arrested mla raman arora s health is deteriorating

ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
    • hukamnama sri darbar sahib  1 september 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +