Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    1:12:55 PM

  • groom bride killed her lover

    ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ...

  • rain tree walls

    ਭਾਰੀ ਮੀਂਹ ਨੇ ਮਚਾਈ ਤਬਾਹੀ, ਢਹਿ ਗਈਆਂ ਕੰਧਾਂ,...

  • summer high electricity bills reduce

    ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ...

  • flight cancel

    ਵੱਡੀ ਖ਼ਬਰ ; ਪਲੇਨ ਕ੍ਰੈਸ਼ ਮਗਰੋਂ ਅਹਿਮਦਾਬਾਦ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2024)

  • Edited By Anmol Tagra,
  • Updated: 05 Jan, 2024 06:33 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਸ਼ੁੱਕਰਵਾਰ, ੨੧ ਪੋਹ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੮੬)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ਮੇਰੀ ਮਾਇਆ, ਮੇਰੀ ਮਾਇਆ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।

DHANAASAREE, FIFTH MEHL, SIXTH HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, O Dear Lord of the Universe, please, show me the way. || 1 || Pause || I have tried so many things to acquire the wealth of Maya, and to cherish it in my mind; I have passed my life constantly crying out, Mine, mine! Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lords Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lords Praises. By Gurus Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Gurus Shabad. I am in ecstasy, forever and ever, meeting the Fearless Lord, the Lord of the Universe. Falling at the Lords Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Friday, 21st Poh (Samvat 555 Nanakshahi)    (Page: 686)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
  • passport  tehsil complex  portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
Trending
Ek Nazar
country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +