Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    1:39:32 PM

  • shameful incident in punjab boy miss behavior with a girl

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ...

  • indonesian ship in java

    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ...

  • xi deprats for china

    BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ...

  • narendra modi brics summit member new delhi statement

    'ਸਭ ਦੇ ਸਾਂਝੇ ਵਿਕਾਸ ਦੇ ਰਾਹ 'ਚ ਆਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫ਼ਰਵਰੀ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫ਼ਰਵਰੀ 2024)

  • Edited By Anmol Tagra,
  • Updated: 03 Feb, 2024 06:00 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥ 

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਸ਼ਨਿਚਰਵਾਰ, ੨੧ ਮਾਘ (ਸੰਮਤ ੫੫੫ ਨਾਨਕਸ਼ਾਹੀ) ੩ ਫਰਵਰੀ, ੨੦੨੪   (ਅੰਗ: ੮੮੪)

ਰਾਮਕਲੀ ਮਹਲਾ ੫ ॥ 

ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage.  || 1 ||   The True Guru is my Transcendent Lord. I enjoy countless pleasures of power and tasty delights, chanting Your Name, and placing my faith in You.  || 1 ||  Pause  ||   I do not think of any other at all. The Lord is my protector, above my head. I am carefree and independent, when I have the Support of Your Name, O my Lord and Master.  || 2 ||   I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else.  || 3 ||   I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master.  || 4 || 5 ||

Saturday, 21st Maagh (Samvat 555 Nanakshahi) 3rd February, 2024     (Page: 884)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫ਼ਰਵਰੀ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +