Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:17:26 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫ਼ਰਵਰੀ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫ਼ਰਵਰੀ 2024)

  • Edited By Anmol Tagra,
  • Updated: 07 Feb, 2024 06:02 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ  ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ  ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਬੁੱਧਵਾਰ, ੨੫ ਮਾਘ (ਸੰਮਤ ੫੫੫ ਨਾਨਕਸ਼ਾਹੀ) ੭ ਫਰਵਰੀ, ੨੦੨੪    (ਅੰਗ: ੬੦੧)

ਸੋਰਠਿ ਮਹਲਾ ੩ ॥

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ । ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ।੧। ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ । ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।ਰਹਾਉ। ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ । ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ । ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੨। ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’—ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ । ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ । ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ । (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ । ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।੪।੬।

SORAT’H, THIRD MEHL:

He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents.  || 1 ||   The Lord’s slaves are happy, O Siblings of Destiny.  The sins and sorrows of countless lifetimes are eradicated; the Lord Himself unites them in His Union.  ||  Pause  ||   All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again.  || 2 || The world is entangled in egotism and possessiveness, O Siblings of Destiny, but no one belongs to anyone else. The Gurmukhs attain the Mansion of the Lord’s Presence, singing the Glories of the Lord; they dwell in the home of their own inner being. One who understands here, realizes himself; the Lord God belongs to him.  || 3 ||   The True Guru is forever merciful, O Siblings of Destiny; without good destiny, what can anyone obtain? He looks alike upon all with His Glance of Grace, but people receive the fruits of their rewards according to their love for the Lord. O Nanak, when the Naam, the Name of the Lord, comes to dwell within the mind, then self-conceit is eradicated from within.  || 4 || 6 || 

Wednesday, 25th Maagh (Samvat 555 Nanakshahi) 7th February, 2024      (Page 601)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫ਼ਰਵਰੀ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +