Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:10:38 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2024)

  • Edited By Anmol Tagra,
  • Updated: 15 Mar, 2024 07:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਸ਼ੁੱਕਰਵਾਰ, ੨ ਚੇਤ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੮੮੪)

ਰਾਮਕਲੀ ਮਹਲਾ ੫ ॥

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||

Friday, 2nd Chayt (Samvat 556 Nanakshahi)    (Page: 884)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +