Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:18:07 PM

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • sidhu moosewala s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ, 2024)

  • Author Rahul Singh,
  • Updated: 21 Mar, 2024 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਵੀਰਵਾਰ, ੮ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੧ ਮਾਰਚ, ੨੦੨੪   (ਅੰਗ: ੮੨੧)
ਬਿਲਾਵਲੁ ਮਹਲਾ ੫ ॥

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।
BILAAVAL,  FIFTH MEHL:

He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled.  || 1 ||  Pause  ||   Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord.  || 1 ||   I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master.  || 2 || 5 || 85 ||
Thursday, 8th Chayt (Samvat 556 Nanakshahi) 21st March 2024     (Page:  821)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +