Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:50:45 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ, 2024)

  • Author Rahul Singh,
  • Updated: 25 Mar, 2024 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੫ ਘਰੁ ੨
ੴ   ਸਤਿਗੁਰ ਪ੍ਰਸਾਦਿ ॥

ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥
ਸੋਮਵਾਰ, ੧੨ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੫ ਮਾਰਚ, ੨੦੨੪       (ਅੰਗ: ੫੬੪)
ਵਡਹੰਸੁ ਮਹਲਾ ੫ ਘਰੁ ੨
ੴ   ਸਤਿਗੁਰ ਪ੍ਰਸਾਦਿ ॥

ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪੇ੍ਰਮ ਵੱਸ ਰਿਹਾ ਹੈ । (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ।੧। ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ । ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ । (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ । ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ।੨। ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ । ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ । ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ । ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩। ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ । ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ । ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ! (ਆਖ—) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ ।੫।੧।੯।
WADAHANS,  FIFTH MEHL,  SECOND HOUSE:
ONE UNIVERSAL CREATOR GOD.  BY THE GRACE OF THE TRUE GURU:

Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan?  || 1 ||   Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me.  || 2 ||   I have become sad and depressed, longing for my Husband Lord, O my friend; when will I see my Husband with my eyes? I have forgotten how to enjoy all pleasures; without my Husband Lord, they are of no use at all. These clothes do not bring my body any pleasure; I cannot dress myself. I bow to those friends of mine, who have enjoyed their Beloved Husband Lord.  || 3 ||   I have adorned myself with all sorts of decorations, O my friend, but without my Husband Lord, they are of no use at all. When my Husband does not care for me, O my friend, then my youth passes away, totally useless. Blessed, blessed are the happy soul-brides, O my friend, who are immersed in their Husband Lord. I am a sacrifice to those happy soul-brides, O my friend; I wash their feet forever.  || 4 ||   As long as I suffered from duality and doubt, O my friend, I thought that God was far away. But when I met the Perfect True Guru, O my friend, then all my hopes and desires were fulfilled. I have obtained all pleasures and comforts, O my friend; my Husband Lord is all-pervading everywhere. Servant Nanak enjoys the Lord’s Love, O my friend; I fall at the feet of the Guru, the True Guru.  || 5 || 1 || 9 ||
Monday, 12th Chayt (Samvat 556 Nanakshahi) 25th March 2024   (Page: 564)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +