Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:30:15 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ, 2024)

  • Author Rahul Singh,
  • Updated: 17 Apr, 2024 05:30 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ  ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥  ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਬੁੱਧਵਾਰ, ੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੪  (ਅੰਗ: ੮੧੭)
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ  ਸਤਿਗੁਰ ਪ੍ਰਸਾਦਿ ॥

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ।੧। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ।੧।ਰਹਾਉ।  (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ।੨।੧।੬੫।
RAAG BILAAVAL, FIFTH MEHL, DU-PADAS, FIFTH HOUSE:
ONE UNIVERSAL CREATOR GOD.  BY THE GRACE OF THE TRUE GURU:

I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed.  || 1 ||   Worshipping the Perfect Guru in adoration, all pains are dispelled. The Savior Lord has saved me; He has blessed me with His Kind Mercy.  || 1 ||  Pause  ||   Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless.  || 2 || 1 || 65 ||
Wednesday, 5th Vaisaakh (Samvat 556 Nanakshahi) 17th April 2024     (Page: 817)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +