Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:44:29 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2024)

  • Author Rahul Singh,
  • Updated: 25 Apr, 2024 05:27 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਵੀਰਵਾਰ, ੧੩ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੫ ਅਪ੍ਰੈਲ, ੨੦੨੪   (ਅੰਗ: ੬੭੩)
ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ  ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
DHANAASAREE,  FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace.  || 1 ||   Have pity on me, O my Lord and Master. Bless me with such understanding, O my Lord and Master, that I may forever and ever meditate on You.  || 1 ||  Pause  ||   By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him.  || 2 ||   You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant.  || 3 ||   That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled.  || 4 || 10 ||
Thursday, 13th Vaisaakh (Samvat 556 Nanakshahi) 25th April 2024    (Page: 673)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +