Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 18, 2025

    7:40:27 PM

  • good news for mobile users on diwali a new plan has come to the market

    ਦੀਵਾਲੀ 'ਤੇ Mobile Users ਲਈ ਖੁਸ਼ਖਬਰੀ! ਮਾਰਕਿਟ...

  • pm kisan yojana  suspense over 21st installment date

    PM Kisan Yojana: 21ਵੀਂ ਕਿਸਤ ਦੀ ਤਰੀਕ 'ਤੇ...

  • bank holidays

    ਛੁੱਟੀਆਂ ਹੀ ਛੁੱਟੀਆਂ! ਇੰਨੇ ਦਿਨ ਬੰਦ ਰਹਿਣਗੇ ਬੈਂਕ

  • rain alert

    ਦੀਵਾਲੀ ਦਾ ਮਜ਼ਾ ਕਿਰਕਿਰਾ ਕਰੇਗਾ ਮੀਂਹ! IMD ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2024)

  • Author Rahul Singh,
  • Updated: 16 May, 2024 05:52 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗਰੁ ਸੋਝੀ ਪਾਈ ॥੧੨॥
ਵੀਰਵਾਰ, ੩ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੬ ਮਈ, ੨੦੨੪    (ਅੰਗ: ੬੪੭)
ਸਲੋਕੁ ਮਃ ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।
SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 ||    THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
Thursday, 3rd Jayt’h (Samvat 556 Nanakshahi) 16th May, 2024 (Page: 647)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2025)
  • park to be built in the name of bodybuilder and actor varinder singh ghuman
    ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦੇ ਨਾਂ ’ਤੇ ਬਣੇਗਾ ਪਾਰਕ
  • tribute to martyrs of punjab police on occasion of police martyrs   day
    ਪੁਲਸ ਸ਼ਹੀਦੀ ਦਿਵਸ ਮੌਕੇ ਪੰਜਾਬ ਪੁਲਸ ਦੇ ਸ਼ਹੀਦਾਂ ਨੂੰ ਭਾਵਪੂਰਵਕ ਸ਼ਰਧਾਂਜਲੀ
  • mundian meeting real estate
    ਰੀਅਲ ਅਸਟੇਟ ਸੈਕਟਰ ਦੇ ਕੰਮ ਨੂੰ ਸੁਖਾਵਾਂ ਬਣਾਵੇਗੀ ਪੰਜਾਬ ਸਰਕਾਰ, ਮੰਤਰੀ ਨੇ...
  • accused arrested with weapons and heroin in punjab
    ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP...
  • candle march held in memory of bodybuilder virender ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੀ ਉੱਚ ਪੱਧਰੀ ਜਾਂਚ ਹੋਣ ਦੀ ਉੱਠੀ ਮੰਗ,...
  • jalandhar boy dies after boat capsizes in middle of sea deadbody found in paris
    ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ...
  • punjab traffic police
    ਪੰਜਾਬ 'ਚ ਟ੍ਰੈਫ਼ਿਕ ਪੁਲਸ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਸੂਬੇ ਦੇ 30 ਹਜ਼ਾਰ...
  • cm mann meeting
    CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ
Trending
Ek Nazar
famous actress got pregnant after one night stand

'One Night Stand' ਤੋਂ ਬਾਅਦ ਗਰਭਵਤੀ ਹੋਈ ਮਸ਼ਹੂਰ ਅਦਾਕਾਰਾ! ਕਰਵਾਇਆ ਗਰਭਪਾਤ...

the thieves didn t even leave the junk shop

ਚੋਰਾਂ ਨੇ ਕਬਾੜੀਏ ਦੀ ਦੁਕਾਨ ਵੀ ਨਹੀਂ ਛੱਡੀ, ਪਹਿਲਾਂ cctv ਕੈਮਰੇ ਤੋੜੇ, ਫਿਰ...

dhanteras  gold  silver  cheap things

ਸੋਨੇ-ਚਾਂਦੀ ਦੀ ਜਗ੍ਹਾ ਧਨਤੇਰਸ 'ਤੇ ਘਰ ਲੈ ਆਓ ਇਹ 4 ਸਸਤੀਆਂ ਚੀਜ਼ਾਂ, ਪੂਰਾ ਸਾਲ...

post office scheme will provide an income of 9000 every month

ਹਰ ਮਹੀਨੇ 9000 ਰੁਪਏ Extra Income! ਬੜੇ ਕੰਮ ਦੀ ਹੈ Post office ਦੀ ਇਹ...

soldier ra ped woman for 6 years

ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ,...

case registered against former sho for talking obscenely to women

ਔਰਤਾਂ ਨਾਲ ਅਸ਼ਲੀਲ ਗੱਲਾਂ ਕਰਨ ਵਾਲੇ ਸਾਬਕਾ SHO ਖਿਲਾਫ਼ ਮਾਮਲਾ ਦਰਜ

engineering student raped in kolkata  classmate arrested

ਮੈਡੀਕਲ ਕਾਲਜ ਮਾਮਲੇ ਮਗਰੋਂ ਇਕ ਹੋਰ ਵਿਦਿਆਰਥਣ ਨਾਲ ਗੰਦੀ ਹਰਕਤ, ਕਾਲਜ ਦੇ ਮੁੰਡੇ...

corporation action on building of former senior deputy mayor of akali dal

ਨਿਗਮ ਨੇ ਅਕਾਲੀ ਦਲ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਦੀ ਬਿਲਡਿੰਗ ’ਤੇ ਚਲਾਇਆ ਪੀਲਾ...

24k gold bar   picture of goddess lakshmi on dhanteras diwali  know price

ਧਨਤੇਰਸ-ਦੀਵਾਲੀ 'ਤੇ ਆਪਣਿਆ ਨੂੰ ਦਿਓ ਦੇਵੀ ਲਕਸ਼ਮੀ ਦੀ ਤਸਵੀਰ ਵਾਲੀ 24K Gold...

principal slaps girl school wearing slippers

ਚੱਪਲ ਪਾ ਸਕੂਲ ਆਈ ਕੁੜੀ ਦੇ ਪ੍ਰਿੰਸੀਪਲ ਨੇ ਜੜ੍ਹਿਆ ਥੱਪੜ, ਹੋਈ ਮੌਤ

train s route has been changed

ਰੇਲ ਯਾਤਰੀ ਦੇਣ ਧਿਆਨ, ਇਸ ਟਰੇਨ ਦਾ ਬਦਲਿਆ ਰੂਟ, ਦੁਬਾਰਾ ਬਣਾਉਣੀ ਪੈ ਸਕਦੀ ਸਫ਼ਰ...

drone and pistol recovered from border village of amritsar

ਅੰਮ੍ਰਿਤਸਰ ਦੇ ਸਰਹੱਦੀ ਪਿੰਡ 'ਚੋਂ ਡਰੋਨ ਤੇ ਪਿਸਤੌਲ ਬਰਾਮਦ

brother of famous dhaba owner commits suicide in jalandhar

ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ...

nihang singhs parade a youth who was doing drugs

ਧਾਰਮਿਕ ਨਿਸ਼ਾਨ ਲੱਗੀ ਗੱਡੀ ’ਚ ਬੈਠ ਕੇ ਨੌਜਵਾਨ ਕਰ ਰਹੇ ਸ਼ਰਮਨਾਕ ਕੰਮ, ਨਿਹੰਗ...

famous youtuber armaan malik s video with his second wife kritika goes viral

Youtuber ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਨਾਲ ਵੀਡੀਓ ਵਾਇਰਲ ! ਪੂਲ 'ਚ...

punjab weather changes update

ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ...

office fatigue vitamins energy tips

ਦਫ਼ਤਰ 'ਚ ਵਾਰ-ਵਾਰ ਆਉਂਦੀ ਹੈ ਨੀਂਦ? ਇਨ੍ਹਾਂ 4 ਵਿਟਾਮਿਨਾਂ ਦੀ ਹੋ ਸਕਦੀ ਹੈ ਘਾਟ

hooliganism in jalandhar

ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਕਤੂਬਰ 2025)
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +