Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:36:04 AM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • rubio greets india

    'Happy Independence Day' ; ਭਾਰਤ ਨੂੰ ਆਜ਼ਾਦੀ...

  • fda  s   expired frooti and appy fizz worth more than rs 1 lakh seized

    FDA ਦੀ ਵੱਡੀ ਕਾਰਵਾਈ: ਪਾਰਲੇ ਐਗਰੋ ਗੋਦਾਮ ਤੋਂ 1...

  • fatehgarh sahib  independence day

    ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2024)

  • Author Rahul Singh,
  • Updated: 27 May, 2024 05:12 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਸੋਮਵਾਰ, ੧੪ ਜੇਠ (ਸੰਮਤ ੫੫੬ ਨਾਨਕਸ਼ਾਹੀ) ੨੭ ਮਈ, ੨੦੨੪   (ਅੰਗ: ੬੨੩)
ਸੋਰਠਿ ਮਹਲਾ ੫ ॥

ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ ਆਪਣੇ ਸਾਰੇ ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹਾਇਤਾ ਕਰਦਾ ਹੈ, ਉਸ ਦੀ ਆਤਮਕ ਰਾਸਿ-ਪੂੰਜੀ ਦਾ ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ ।੧।ਹੇ ਸੰਤ ਜਨੋ! ਸਾਧ ਸੰਗਤਿ ਇਕ ਸੁੰਦਰ ਅਸਥਾਨ ਹੈ। ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ, ਉਸ ਦੀ ਜਿੰਦ ਦਾ ਵਿਕਾਰਾਂ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧। ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ।ਸਾਰਾ ਜਗਤ ਉਸ ਦੀ ਸੋਭ ਦਾ ਗੀਤ ਗਾਉਂਦਾ ਹੈ, ਉਸ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।  ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।  ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
SORAT’H, FIFTH MEHL:
The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased.  || 1 ||   O Saints, the purifying pool of Ram Das is sublime. Whoever bathes in it, his family and ancestry are saved, and his soul is saved as well.  || 1 ||  Pause  ||   The world sings cheers of victory, and the fruits of his mind’s desires are obtained. Whoever comes and bathes here, and meditates on his God, is safe and sound.  || 2 ||   One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har.  || 3 ||   He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled.  || 4 || 7 || 57 ||
Monday, 14th Jayt’h (Samvat 556 Nanakshahi) 27th May, 2024    (Page:  623)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +