Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:45:42 PM

  • punjab politics  congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • plane hijack

    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • threat to blow up three schools in amritsar with a bomb

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2024)

  • Edited By Inder Prajapati,
  • Updated: 04 Jun, 2024 05:10 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ: 3 ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥  ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ  ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥
ਮੰਗਲਵਾਰ, 22 ਜੇਠ (ਸੰਮਤ 556 ਨਾਨਕਸ਼ਾਹੀ) 4 ਜੂਨ, 2024  (ਅੰਗ: 649)

ਸਲੋਕੁ ਮ: 3 ॥ 
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।

SHALOK, THIRD MEHL:
One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages.  || 1 ||   THIRD MEHL:  Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord.  || 2 ||   PAUREE:  I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet.  || 19 ||
Tuesday, 22nd Jayt’h (Samvat 556 Nanakshahi) 4th June, 2024    (Page:  649)  
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +