Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:01:36 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2024)

  • Edited By Inder Prajapati,
  • Updated: 11 Jun, 2024 05:12 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ 3 ॥ 
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥1॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥1॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥2॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥3॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥4॥7॥
ਮੰਗਲਵਾਰ, 29 ਜੇਠ (ਸੰਮਤ 556 ਨਾਨਕਸ਼ਾਹੀ) 11 ਜੂਨ, 2024  (ਅੰਗ: 560)

ਵਡਹੰਸੁ ਮਹਲਾ 3 ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ®ਸ਼ਨਾ ਵਲੋਂ) ਰੱਜ ਜਾਂਦਾ ਹੈ ।1। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।1।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ®ਸ਼ਨਾ ਵਲੋਂ) ਰੱਜ ਜਾਂਦਾ ਹੈ ।2। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।3। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।4।7।

WADAHANS, THIRD MEHL:
My tongue is intuitively attracted to the taste of the Lord. My mind is satisfied, meditating on the Name of the Lord.  || 1 ||   Lasting peace is obtained, contemplating the True Word of the Shabad. I am forever a sacrifice to my True Guru.  || 1 ||  Pause  ||   My eyes are content, lovingly focused on the One Lord. My mind is content, having forsaken the love of duality.  || 2 ||   The frame of my body is at peace, through the Shabad, and the Name of the Lord. The fragrance of the Naam permeates my heart.  || 3 ||   O Nanak, one who has such great destiny written upon his forehead, through the Word of the Guru’s Bani, easily and intuitively becomes free of desire.  || 4 || 7 ||

Tuesday, 29th Jayt’h (Samvat 556 Nanakshahi) 11th June, 2024   (Page:  560)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +