Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:02:00 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2024)

  • Edited By Inder Prajapati,
  • Updated: 16 Jun, 2024 05:07 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 5॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥1॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥1॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥2॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥3॥12॥
ਐਤਵਾਰ, 3 ਹਾੜ (ਸੰਮਤ 556 ਨਾਨਕਸ਼ਾਹੀ) 16 ਜੂਨ, 2024   (ਅੰਗ: 673)

ਧਨਾਸਰੀ ਮਹਲਾ 5॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।1। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।1।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।2। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।3।12।

DHANAASAREE, FIFTH MEHL:  
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone.  || 1 ||   I have only one tongue — which of Your Glorious Virtues can I describe? Unlimited, infinite Lord and Master — no one knows Your limits.  || 1 ||  Pause  ||   You destroy millions of my sins, and teach me in so many ways. I am so ignorant — I understand nothing at all. Please honor Your innate nature, and save me!  || 2 ||   I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home.  || 3 || 12 ||

Sunday, 3rd Assaar (Samvat 556 Nanakshahi) 16th June, 2024    (Page: 673)  

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +