Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    12:43:32 AM

  • this cricketer is richer than kohli and dhoni  relationship madhuri dixit

    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ,...

  • heavy rain

    ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ...

  • businessman

    ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ...

  • ind vs eng 3rd day  bumrah  s claw  kl rahul  s powerful innings

    IND vs ENG 3rd day : ਬੁਮਰਾਹ ਦਾ ਪੰਜਾ, ਕੇਐਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2024)

  • Edited By Anmol Tagra,
  • Updated: 17 Jun, 2024 07:40 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਸੋਮਵਾਰ, ੪ ਹਾੜ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people do not be deluded by doubt. What is the difference between Benares and the barren land of Maghar, if the Lord is within ones heart? || 2 || 3 ||

Monday, 4th Assaar (Samvat 556 Nanakshahi)    (Page: 692)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +