Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:21:59 PM

  • flood gates opened water released towards pakistan from madhopur  pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

  • dubai invite scheme

    ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ...

  • pickaxe mountain

    ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2024)

  • Edited By Inder Prajapati,
  • Updated: 19 Jun, 2024 05:00 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ 5 ॥ 
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ  ਜੁਗ ਮਹਿ ਧਰਮਾ ॥1॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ  ॥1॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ  ਪਰਾਪਤਿ ਲਾਹਾ ॥2॥6॥37॥

ਬੁੱਧਵਾਰ, 6 ਹਾੜ (ਸੰਮਤ 556 ਨਾਨਕਸ਼ਾਹੀ) 19 ਜੂਨ, 2024   (ਅੰਗ: 680)

ਧਨਾਸਰੀ ਮਹਲਾ 5 ॥ 
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦਿ®ੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।1। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।1।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।2।6।37।

DHANAASAREE,  FIFTH MEHL:

My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world.  || 1 ||   The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass.  || 1 ||  Pause  ||   That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns.  || 2 || 6 || 37 ||

 Wednesday, 6th Assaar (Samvat 556 Nanakshahi) 19th June, 2024  (Page: 680)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +